ਨੌਜਵਾਨਾਂ ਵੱਲੋਂ ਸੰਸਥਾ ਨਾਲ ਜੁੜਨ ਤੇ ਦਿਨੋ-ਦਿਨ ਵੱਧ ਰਿਹਾ ਉਤਸ਼ਾਹ - ਗੁਰਪ੍ਰੀਤ ਚੱਬਾ
ਅੰਮ੍ਰਿਤਸਰ,10 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਸ਼ਿਵ ਸੈਨਾ ਅਗਨੀਪਥ ਦੀ ਹੰਗਾਮੀ ਮੀਟਿੰਗ ਅੱਜ ਪੰਜਾਬ ਚੇਅਰਮੈਨ ਸਪੋਰਟਸ ਵਿੰਗ ਗੁਰਲਾਲ ਸਿੰਘ ਗਿੱਲ ਦੀ ਅਗਵਾਈ ਹੇਠ ਜਿਲਾ ਤਰਨ ਤਾਰਨ ਦੇ ਪਿੰਡ ਨੌਰੰਗਾਬਾਦ ਵਿਖੇ ਕੀਤੀ ਗਈ, ਜਿਸ ਵਿਚ ਮੁੱਖ ਤੌਰ ਤੇ ਸ਼ਿਵ ਸੈਨਾ ਅਗਨੀਪਥ ਦੇ ਰਾਸ਼ਟਰੀ ਚੇਅਰਮੈਨ ਗੁਰਪ੍ਰੀਤ ਸਿੰਘ ਚੱਬਾ ਪਹੁੰਚੇ ਗੁਰਪ੍ਰੀਤ ਸਿੰਘ ਚੱਬਾ ਵੱਲੋ ਸ਼ਮਸ਼ੇਰ ਸਿੰਘ ਜੋ ਕਿ ਪਹਿਲਾ ਹੀ ਸਮਾਜ ਸੇਵੀ ਕੰਮਾਂ ਵਿੱਚ ਵਧੇਰੇ ਰੂੁਚੀ ਰੱਖਦੇ ਹਨ।ਉਨ੍ਹਾਂ ਦੀਆਂ ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾ ਨੂੰ ਦੇਖਦੇ ਹੋਏ ਅਗਨੀਪਥ ਸੰਸਥਾ ਚ ਸ਼ਾਮਿਲ ਕਰਕੇ ਪੰਜਾਬ ਸੰਗਠਨ ਮੰਤਰੀ ਨਿਯੁਕਤ ਕਰਦਿਆਂ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ। ਸਮਸ਼ੇਰ ਸ਼ੇਰਾ ਵੱਲੋ ਰਾਸ਼ਟਰੀ ਚੇਅਰਮੈਨ ਜੀ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।ਇਸ ਮੌਕੇ
ਗੁਰਪ੍ਰੀਤ ਚੱਬਾ ਨੇ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਟੀਚਾ ਨੌਜਵਾਨ ਪੀੜੀ ਨੂੰ ਨਸ਼ੇ ਦੀ ਦਲ ਦਲ ਵਿੱਚੋ ਕੱਢਕੇ ਖੇਡਾਂ ਵਲ ਪ੍ਰੇਰਿਤ ਕਰਨਾ ਅਤੇ ਅੱਤਵਾਦ,ਗੁੰਡਾਗਰਦੀ ਦੇ ਵਿਰੁੱਧ ਅਵਾਜ਼ ਬੁਲੰਦ ਕਰਨਾ ਅਤੇ ਦੇਸ਼ ਦੀ ਅਮਨ ਸ਼ਾਂਤੀ ਕਾਇਮ ਕਰਨਾ ਹੈ।ਉਨ੍ਹਾਂ ਕਿਹਾ ਕਿ ਜਲਦ ਹੀ ਅੱਤਵਾਦ ਤੇ ਨਸ਼ਿਆ ਖਿਲਾਫ ਜਾਗਰੂਕਤਾ ਰੈਲੀ ਕੀਤੀ ਜਾਵੇਗੀ। ਇਸ ਮੌਕੇੇ ਚੇਅਰਮੈਨ ਗੁਰਲਾਲ ਗਿੱਲ, ਸੁਖਜਿੰਦਰ ਸਿੰਘ,ਵਿੱਕੀ ਸਿੰਘ,ਮਨਪ੍ਰੀਤ ਸਿੰਘ ਆਦਿ ਤੋਂ ਇਲਾਵਾ ਹੋਰ ਸੀਨੀਅਰ ਆਗੂ ਹਾਜ਼ਿਰ ਹਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS