ਗੁਰਦਾਸਪੁਰ 26 ਸਤੰਬਰ( ਡਾ ਬਲਜੀਤ ਸਿੰਘ. ਨੀਰਜ ਸ਼ਰਮਾ. ਜਸਬੀਰ ਸਿੰਘ )
ਰਿਹਾਇਸ਼ੀ ਇਲਾਕਿਆਂ ਵਿਚ ਪਟਾਖਿਆਂ ਦੇ ਭੰਡਾਰ ਕਰਨ ਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਬਾਵਜੂਦ ਇਸਦੇ ਕੁਝ ਵਪਾਰੀ ਦੀਵਾਲੀ ਤੋਂ ਪਹਿਲਾਂ ਹੀ ਆਪਣੀਆਂ ਦੁਕਾਨਾਂ ਅਤੇ ਗੋਦਾਮਾਂ ਵਿੱਚ ਪਟਾਖੇ ਸਟੋਰ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਲੱਖਾਂ ਦਾ ਮੁਨਾਫਾ ਕਮਾਉਂਦੇ ਹਨ।ਜ਼ਿਲਾ ਗੁਰਦਾਸਪੁਰ ਪੁਲਿਸ ਨੇ ਦੀਵਾਲੀ ਤੋਂ ਪਹਿਲਾਂ ਹੀ ਪਟਾਖਿਆਂ ਦਾ ਭੰਡਾਰ ਜਮਾਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਕੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਇਸ ਵਾਰ ਬਿਨਾ ਪ੍ਰਸ਼ਾਸਨਿਕ ਮਨਜ਼ੂਰੀ ਦੇ ਰਿਹਾਇਸ਼ੀ ਇਲਾਕਿਆਂ ਵਿਚ ਪਟਾਕੇ ਸਟੋਰ ਨਹੀਂ ਕਰਨ ਦਿੱਤੇ ਜਾਣਗੇ। ਦੀਨਾਨਗਰ ਵਿੱਚ ਇੱਕ ਕੋਠੀ ਵਿੱਚ ਪਟਾਕਿਆ ਦਾ ਭੰਡਾਰ ਬਰਾਮਦ ਕਰਨ ਤੋਂ ਬਾਅਦ ਕੱਲ ਸ਼ਾਮ ਸ਼ਹਿਰ ਦੇ ਪ੍ਰਮੁੱਖ ਵਪਾਰੀ ਹਨੀ ਟਰੇਡਿੰਗ ਕੰਪਨੀ ਦੀ ਦੁਕਾਨ ਦੇ ਨਾਲ ਲੱਗਦੇ ਗੁਦਾਮ ਵਿੱਚੋ ਸੀਆਈਏ ਸਟਾਫ਼ ਇੰਚਾਰਜ ਕਪਿਲ ਕੌਸ਼ਲ ਅਤੇ ਥਾਣਾ ਸਿਟੀ ਗੁਰਦਾਸਪੁਰ ਦੇ ਐੱਸਐੱਚਓ ਗੁਰਮੀਤ ਸਿੰਘ ਵੱਲੋਂ ਸਾਂਝੇ ਤੌਰ ਤੇ ਛਾਪੇਮਾਰੀ ਕਰ ਪਟਾਖਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ। ਲੱਖਾਂ ਦੀ ਕੀਮਤ ਦੇ ਪਟਾਕੇ ਮਾਈ ਦੇ ਤਲਾਬ ਮੰਦਰ ਦੇ ਸਾਹਮਣੇ ਸਥਿੱਤ ਦੁਕਾਨ ਦੇ ਨਜ਼ਦੀਕੀ ਗੁਦਾਮ ਵਿੱਚ ਸਟੋਰ ਕੀਤੇ ਗਏ ਸਨ। ਪੁਲਿਸ ਦੀ ਕਾਰਵਾਈ ਦੇਰ ਰਾਤ ਤੱਕ ਚਲਦੀ ਰਹੀ ਅਤੇ ਬਾਅਦ ਵਿੱਚ ਦੁਕਾਨ ਦੇ ਸਾਂਝੇਦਾਰ ਰਾਹੁਲ ਕੁਮਾਰ ਉਰਫ ਹਨੀ ਪੁੱਤਰ ਨਰੇਸ਼ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਟਾਕਿਆਂ ਦੇ ਇਸ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ।
ਐਸਐਚਓ ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਇਹਨਾਂ ਪਟਾਕਿਆਂ ਦੀ ਸਹੀ ਕੀਮਤ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਪਰ ਫੜੇ ਗਏ ਪਟਾਕਿਆਂ ਦੀ ਕੀਮਤ ਲੱਖਾਂ ਵਿੱਚ ਹੈ। ਦੂਜੇ ਪਾਸੇ ਸੀਆਈਏ ਸਟਾਫ਼ ਇੰਚਾਰਜ ਕਪਿਲ ਕੌਂਸਲ ਨੇ ਕਿਹਾ ਹੈ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਸ਼ੋਰ ਦਿੱਤਾ ਪਟਾਕਾ ਖਤਰਨਾਕ ਸਾਬਤ ਹੋ ਸਕਦਾ ਹੈ ਇਸ ਲਈ ਪੁਲਿਸ ਦੀ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂ੍ ਅਜਿਹੇ ਕਿਸੇ ਗੁਦਾਮ ਜਾਂ ਦੁਕਾਨ ਦੀ ਜਾਣਕਾਰੀ ਹੋਵੇ ਤਾਂ ਇਸ ਦੀ ਸੂਚਨਾ ਉਹਨਾਂ ਤਕ ਪਹੁੰਚਾ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
मथुरा। समाजवादी पार्टी के राष्ट्रीय अध्यक्ष एवं उत्तर प्रदेश के पूर्व मुख्यमंत्री अखिलेश यादव के जन्मदिन के अवसर पर बुधवार को कलेक्ट्रेट, मथ...
-
नोहराधार कृषि विभाग के प्रसार अधिकारी प्रदीप कुमार ने जानकारी देते हुए बताया कि नोहराधार कृषि विभाग के अंतर्गत जितनी भी पंचायते आती है । ...
-
दतिया। कोरोना महामारी से जब सारा विश्व जूझ रहा है तब , शराब की दुकान खोलना एक तरह से आग में घी का काम करता , साथ ही साथ आर्थिक संकट के दौर ...
-
लोकसभा निर्वाचन प्रयोगार्थ बी0यू0, सी0यू0 तथा वी0वी0पैट का हुआ प्रथम रैण्डमाइजेशन- जिला निर्वाचन अधिकारी--! देवरिया 27 मार्च। जनपद मे...
-
——— कैबिनेट मंत्री लाल चंद कटारू चक्क ने भोआ हल्के के गांवों में जनसभाएं कीं ——— लोगों ने सरकार के कार्यों पर जताई संतुष्टि ——— 350 नए राशन ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
कोरोना जैसी महामारी में लोग काफी परेशान है। लोगों को इस परेशानी से निकलने का रास्ता नहीं दिखाई दे रहा है और इस पर एक और मुसीबत आ गई। पुलिस प...
-
इनाम पाते ही देवरिया पुलिस ने 2,दिन में 6 बड़े मामले का किया खुलासा --! थाना - रामपुर कारखाना ,लार और मईल का अलग अलग मामले का खुलासा आज...
-
ਭਗਵਾਨ ਸਿੰਘ ਚੌਹਾਨ ਨੇ ਮੁੜ ਫੜਿਆ ਬਸਪਾ ਦਾ ਪੱਲਾ, ਸੈਂਕੜੇ ਸਾਥੀਆਂ ਸਮੇਤ ਹੋਏ ਬਸਪਾ ਵਿਚ ਸ਼ਾਮਿਲ. ਅੰਮ੍ਰਿਤਸਰ,12 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,,ਨੀਰਜ ਸ਼...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...

COMMENTS