ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਸ਼ੁਰੂ ਹੋਵੇਗੀ
ਬਟਾਲਾ, 22 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਜਰਨੈਲ ਸਿੰਘ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦੀ ਖਰੀਦ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਹ ਪ੍ਰਗਟਾਵਾ ਕਰਦਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਸਾਉਣੀ ਸੀਜਨ ‘ਆਪ‘ ਸਰਕਾਰ ਦਾ ਪਹਿਲਾ ਝੋਨੇ ਦਾ ਖਰੀਦ ਸੀਜ਼ਨ ਹੈ ਅਤੇ ਇਸ ਲਈ ਸੂਬਾ ਸਰਕਾਰ ਨੇ ਮਈ ਮਹੀਨੇ ਵਿੱਚ ਹੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਸ ਸਬੰਧੀ ਅਗਾਊਂ ਯੋਜਨਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਵੱਲੋਂ ਪੈਦਾ ਕੀਤੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਸ਼ਟਰੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਲਈ ਹਮੇਸਾ ਮੋਹਰੀ ਰਿਹਾ ਹੈ ਅਤੇ ਸੂਬਾ ਅੱਗੇ ਵੀ ਇਹ ਰਵਾਇਤ ਜਾਰੀ ਰੱਖੇਗਾ।
ਉਨਾਂ ਅੱਗੇ ਕਿਹਾ ਕਿ ਪਹਿਲੀ ਅਕਤੂਬਰ ਤੋਂ ਮੰਡੀਆਂ ਵਿੱਚ ਫਸਲ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਅਤੇ ਖਰੀਦ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਭੁਗਤਾਨ ਕਰਨ ਲਈ ਸਬੰਧਤ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਆਪ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਇਸ ਸਬੰਧ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਤੋਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
*युवा दिवस के अवसर पर अभाविप ने निकाली भव्य शोभा यात्रा* *अभाविप की देशव्यापी मुहिम "परिसर चलो अभियान" की हुई शुरुवात* सोनभद्र। ...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...

COMMENTS