ਬਟਾਲਾ, 28 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) -ਅੱਜ ਬਟਾਲਾ ਦੀ ਸਿਵਲ ਡਿਫੈਂਸ ਟੀਮ ਨੇ ਸੀਨੀਅਰ ਸਕੈਂਡਰੀ ਸਕੂਲ ਲੜਕੇ ਖੰਡਾ ਖੋਲਾ ਮੁਹੱਲਾ, ਬਟਾਲ ਵਿਖੇ ਸ.ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ। ਪਿ੍ੰਸੀਪਲ ਅਨਿਲ ਸ਼ਰਮਾ" ਨੇ ਮਹਿਮਾਨ ਡਿਪਟੀ ਚੀਫ਼ ਵਾਰਡਨ ਹਰਦੀਪ ਸਿੰਘ ਬਾਜਵਾ", ਪੋਸਟ ਵਾਰਡਨ "ਧਰਮਿੰਦਰ ਸ਼ਰਮਾ ਅਤੇ ਸਾਰੀ ਟੀਮ ਦਾ ਸਵਾਗਤ ਕੀਤਾ।
ਮੁੱਖ ਮਹਿਮਾਨ ਨੇ ਸ.ਭਗਤ ਸਿੰਘ ਦੇ ਜੀਵਨ ਬਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਵਰਗਾ ਬਣਨ ਲਈ ਪ੍ਰੇਰਣਾਦਾਇਕ ਭਾਸ਼ਣ ਦਿੱਤਾ।
ਸਕੂਲ ਦੇ ਪ੍ਰਿੰਸੀਪਲ ਨੇ ਆਪਣੇ ਸਿਰ 'ਤੇ ਪੀਲੀ ਪੱਗ ਬੰਨ੍ਹੀ ਅਤੇ ਵਿਦਿਆਰਥੀਆਂ ਨੂੰ ਸ.ਭਗਤ ਸਿੰਘ ਦੇ ਜੀਵਨ ਬਾਰੇ ਦੱਸਿਆ।
ਉਨ੍ਹਾਂ ਦੱਸਿਆ ਕਿ ਸੁਤੰਤਰਤਾ ਅੰਦੋਲਨ ਦੇ ਪ੍ਰਮੁੱਖ ਸੁਤੰਤਰਤਾ ਸੈਨਾਨੀ ਸਨ। ਇਨ੍ਹਾਂ ਦਾ ਜਨਮ28 ਸਤੰਬਰ 1907 ਨੂੰ ਹੋਇਆ ਸੀ।
ਸ਼੍ਰੀ ਅਨਿਲ ਸ਼ਰਮਾ ਨੇ ਵਿਦਿਆਰਥੀ ਨੂੰ ਸ. ਭਗਤ ਸਿੰਘ ਵਰਗਾ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਮਾੜੀ ਸੰਗਤ ਤੋ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਨਸ਼ਿਆਂ ਦੀ ਵਰਤੋਂ ਬੰਦ ਕਰੋ ਕਿਉਂਕਿ ਨਸ਼ੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਬਰਬਾਦ ਕਰ ਰਹੇ ਹਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਹਨੇਰੇ ਵਿੱਚ ਪਾ ਰਹੇ ਹਨ।
ਮਸ਼ਹੂਰ ਹਵਾਲਾ "ਜੇ ਤੁਸੀਂ ਇੱਕ ਦਿਨ ਲਈ ਛੱਡ ਸਕਦੇ ਹੋ, ਤਾਂ ਤੁਸੀਂ ਇੱਕ ਜੀਵਨ ਲਈ ਛੱਡ ਸਕਦੇ ਹੋ"।
ਉਪਰੰਤ ਵਿਦਿਆਰਥੀਆਂ ਨੇ ਸ.ਭਗਤ ਸਿੰਘ ਜੀ ਦੇ ਜੀਵਨ 'ਤੇ ਭਾਸ਼ਣ ਅਤੇ ਕਵਿਤਾਵਾਂ ਸੁਣਾਈਆਂ।ਪ੍ਰੋਗਰਾਮ ਦੀ ਸਮਾਪਤੀ ਮੁੱਖ ਮਹਿਮਾਨ ਅਤੇ ਸਮੁੱਚੀ ਸਿਵਲ ਡਿਫੈਂਸ ਟੀਮ ਨੂੰ ਸਨਮਾਨਿਤ ਕਰਕੇ ਕੀਤੀ ਗਈ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
खबर राजसमंद के आमेट की जहां प्रधानमंत्री आवास योजना की राशि देने के एवज में 8000 की रिश्वत मांगी 8 हजार की रिश्वत लेते संविदाकर्मी गिरफ्तार ...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...

COMMENTS