ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਪ੍ਰੈੱਸ ਸਕੱਤਰ ਇੰਜ: ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਨ ਤੇ ਦੇਸ਼ ਭਰ ਦੀਆ ਸੰਗਤਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸਿੱਖ ਧਰਮ ਵਿੱਚ ਉਨ੍ਹਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦੀ ਸਿੱਖ ਧਰਮ ਨੂੰ ਦੇਣ ਸਬੰਧੀ ਜਾਣੂ ਹੋਣਾ ਚਾਹੀਦਾ ਹੈ। ਦਿਲੀ ਦੇ ਚਾਂਦਨੀ ਚੌਕ ਤੋਂ ਗੁਰੂ ਤੇਗ ਬਹਾਦਰ ਸਾਹਿਬ ਦਾ ਸੀਸ ਲਿਆਉਣ ਅਤੇ ਗੁਰੂ ਗੋਬਿੰਦ ਸਿੰਘ ਜੀ ਵੇਲੇ 14 ਜੰਗਾਂ ਦੀ ਅਗਵਾਈ ਕਰਨਾ ਉਨਾਂ ਦੇ ਵਡਮੁੱਲੇ ਕਾਰਜ ਸਨ। ਇੰਜ: ਸ਼ੇਰਗਿੱਲ ਨੇ ਕਿਹਾ ਕਿ ਸਮੇਂ ਦੀਆ ਸਰਕਾਰਾਂ ਵੱਲੋ ਉਨ੍ਹਾਂ ਦੇ ਕਾਰਜ/ਕੁਰਬਾਨੀ ਨੂੰ ਅੱਖੋਂ ਪਰੋਖੇ ਕਰਨਾ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਉਨ੍ਹਾਂ ਨੂੰ ਸਿੰਖ ਇਤਿਹਾਸ ਵਿੱਚ ਸਹੀ ਥਾਂ ਨਾ ਦੇਣਾ ਵੀ ਉਨਾਂ ਦੇ ਪੈਰੋਕਾਰਾਂ ਨਾਲ ਭਾਰੀ ਅਨਿਆਂ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਜੋ ਇੱਕਾ ਦੁੱਕਾ ਯਾਦਗਾਰਾਂ ਬਣਾਈਆ ਵੀ ਹਨ ਉਨ੍ਹਾਂ ਦੇ ਨਾਮ ਸਹੀਦ ਬਾਬਾ ਜੀਵਨ ਸਿੰਘ ਰੱਖਣ ਦੀ ਬਜਾਏ "ਭਾਈ ਜੈਤਾ " ਹੀ ਰੱਖਿਆ ਗਿਆ ਹੈ। ਜੋ ਕਿ ਅਖਾਉਤੀ ਉੱਚ ਜਾਤੀ ਦੇ ਲੋਕਾਂ ਦੁਆਰਾ ਸਹੀਦ ਬਾਬਾ ਜੀਵਨ ਸਿੰਘ ਜੀ ਵਲੋਂ ਅੰਮ੍ਰਿਤ ਛੱਕ ਲੈਣ ਉਪਰੰਤ ਵੀ ਉਨ੍ਹਾਂ ਨੂੰ ਭਾਈ ਜੈਤਾ ਕਹਿ ਕੇ ਹੀ ਸੰਬੋਧਨ ਕੀਤਾ ਜਾ ਰਿਹਾ ਹੈ।ਇੰਜੀ: ਸ਼ੇਰਗਿੱਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ਸਕੂਲਾਂ ਵਿੱਚ ਪੜਾਈ ਜਾਏ ਅਤੇ ਉਨ੍ਹਾਂ ਦੇ ਜਨਮ ਦਿਨ ਜਾਂ ਫਿਰ ਸਹੀਦੀ ਦਿਹਾੜੇ ਤੇ ਪੱਕੀ ਸਰਕਾਰੀ ਛੁੱਟੀ ਕੀਤੀ ਜਾਵੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...

COMMENTS