ਗੁਰਦਾਸਪੁਰ, 23 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਰਛਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਅਤੇ ਸੁਪਰਡੈਂਟ ਜੇਲ, ਸ੍ਰੀ ਆਰ.ਐਸ.ਹੁੰਦਲ ਵੀ ਮੌਜੂਦ ਸਨ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ ਦੇ ਦੌਰੇ ਦੌਰਾਨ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜੇਲ ਦੀਆਂ ਬੈਰਕਾਂ ਅਤੇ ਜੇਲ ਅੰਦਰ ਲੰਗਰ ਹਾਲ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਦੁਆਰਾ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਏਡ ਬਾਰੇ ਜਾਗਰੂਕ ਕਰਵਾਇਆ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
टिहरी।। मदननेगी।। जिलाधिकारी टिहरी गढ़वाल के दिशा-निर्देशन में जनमानस की समस्याओं की शिकायतों के समाधान व निस्तारण हेतु आज उप तहस...
-
मथुरा/सौंख। रात करीब 2 बजे लोरिया गांव स्थित सौंख बिजली घर में 250 केवी का ट्रांसफार्मर चोरी करने का प्रयास उस समय हादसे में बदल गया, जब ट्...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਪਿੰਡ ਪਾਖਰਪੁਰਾ ਵਿਖੇ ਲਹਿੰਦੀ ਪੱਤੀ ਗੁਰਦੁਆਰਾ ਸਾਹਿਬ ਜੀ ਦੀ ਇਮਾਰਤ ਦਾ ਲੈਂਟਰ ਪਾਇਆ ਅੰਮ੍ਰਿਤਸਰ,23 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰ...
-
राज्य महिला आयोग की माननीया सदस्या श्रीमती सुजीता कुमारी द्वारा आज शाहजहांपुर जेल में बंद महिला बंदियों व उनके साथ रह रहे बच्चों का हालचाल ज...
-
यूपी बोर्ड की हाई स्कूल एवं इंटरमीडिएट की परीक्षा में शाहजहांपुर जेल के सभी बंदी सफल हुए तथा चार बंदियों में से तीन बंदी प्रथम श्रेणी में...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...

COMMENTS