ਅੰਮ੍ਰਿਤਸਰ,7 ਸਤੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 26 ਅਗਸਤ ਦੀ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣ ਤੇ ਅਗਲੇ ਸੰਘਰਸ਼ ਦੀ ਤਿਆਰੀ ਲਈ ਵਿਚਾਰ ਕਰਨ ਉਪਰੰਤ ਸਰਕਾਰ ਨੂੰ ਵੋਟਾਂ ਸਮੇਂ ਕੀਤੇ ਵਾਅਦਿਆਂ ਦੀ ਯਾਦ ਦੁਆਈ ਜਿਸ ਵਿੱਚ ਪੈਨਸ਼ਨਰਜ ਨੂੰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਮੁਤਾਬਕ 2-59 ਗੁਣਾਂਕ ਦਾ ਵਾਧਾ ਦੇਣ ਦੀ ਬਜਾਏ 2-4495 ਦੇਣ ਤੇ ਪੈਨਸ਼ਨਰਾਂ ਵਿੱਚ ਰੋਸ ਦੀ ਲਹਿਰ ਦੌੜ ਰਹੀ ਹੈ।ਇਸ ਮੀਟਿੰਗ ਵਿੱਚ ਜੋਗਿੰਦਰ ਸਿੰਘ ਜਰਨਲ ਸਕੱਤਰ ਵੱਲੋਂ ਰਿਪੋਰਟਿੰਗ ਕੀਤੀ ਅਮਰਜੀਤ ਸਿੰਘ ਬੱਗਾ ਪ੍ਰੈੱਸ ਸਕੱਤਰ ,ਦਵਿੰਦਰ ਸਿੰਘ ਪ੍ਰਧਾਨ ,ਹਰਮੋਹਿੰਦਰ ਸਿੰਘ ਸਕੱਤਰ, ਰੇਸ਼ਮ ਸਿੰਘ ਵਿੱਤ ਸਕੱਤਰ, ਵੱਲੋਂ ਰੈਲੀ ਸਮੇਂ ਹੋਏ ਫੈਸਲਿਆ ਦੀ ਜਾਣਕਾਰੀ ਅਨੁਸਾਰ ਅਗਲੇ ਐਕਸ਼ਨ ਦੀ ਤਿਆਰੀ ਲਈ ਉਤਸ਼ਾਹਿਤ ਕੀਤਾ,ਅੱਜ ਦੀ ਮੀਟਿੰਗ ਵਿੱਚ ਅਵਤਾਰ ਸਿੰਘ ਰੋਖੇ,ਬਗੀਚਾ ਸਿੰਘ, ਜੋਗਿੰਦਰ ਸਿੰਘ, ਮਨਜੀਤ ਸਿੰਘ, ਸੁਖਰਾਜ ਸਿੰਘ, ਹਰਭਜਨ ਸਿੰਘ ਝੰਜੋਟੀ, ਗੁਰਦਿਆਲ ਚੰਦ, ਨਿਸ਼ਾਨ ਸਿੰਘ ਆਦਿ ਮੈਂਬਰਜ ਵੱਲੋਂ ਸੰਘਰਸ਼ ਲਈ ਤਿਆਰ ਰਹਿਣ ਲਈ ਪ੍ਰੇਰਿਤ ਕਰਦਿਆ,ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੈਨਸ਼ਨਰਜ ਦੇ ਸਬਰ ਨੂੰ ਪਰਖਣ ਦਾ ਖਿਆਲ ਛੱਡ ਕੇ ਬਣਦੇ ਹੱਕ ਦੇਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ, ਜਿਸ ਦੀ ਸਭ ਨੇ ਹਮਾਇਤ ਦੇਣ ਦਾ ਫੈਸਲਾ ਕੀਤਾ। ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਪੰਜਾਬ ਰਾਜ ਪੈਨਸ਼ਨਰਜ ਮਹਾਂਸੰਘ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ 26 ਅਗਸਤ ਦੀ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣ ਤੇ ਅਗਲੇ ਸੰਘਰਸ਼ ਦੀ ਤਿਆਰੀ ਲਈ ਵਿਚਾਰ ਕਰਨ ਉਪਰੰਤ ਸਰਕਾਰ ਨੂੰ ਵੋਟਾ ਸਮੇਂ ਕੀਤੇ ਵਾਅਦਿਆਂ ਦੀ ਯਾਦ ਦੁਆਈ ਜਿਸ ਵਿੱਚ ਪੈਨਸ਼ਨਰਜ ਨੂੰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਮੁਤਾਬਕ 2-59 ਗੁਣਾਂਕ ਦਾ ਵਾਧਾ ਦੇਣ ਦੀ ਬਜਾਏ 2-4495 ਦੇਣ ਤੇ ਪੈਨਸ਼ਨਰਾਂ ਵਿੱਚ ਰੋਸ ਦੀ ਲਹਿਰ ਦੌੜ ਰਹੀ ਹੈ।ਇਸ ਮੀਟਿੰਗ ਵਿੱਚ ਜੋਗਿੰਦਰ ਸਿੰਘ ਜਰਨਲ ਸਕੱਤਰ ਵੱਲੋਂ ਰਿਪੋਰਟਿੰਗ ਕੀਤੀ ਅਮਰਜੀਤ ਸਿੰਘ ਬੱਗਾ ਪ੍ਰੈੱਸ ਸਕੱਤਰ ,ਦਵਿੰਦਰ ਸਿੰਘ ਪ੍ਰਧਾਨ ,ਹਰਮੋਹਿੰਦਰ ਸਿੰਘ ਸਕੱਤਰ, ਰੇਸ਼ਮ ਸਿੰਘ ਵਿੱਤ ਸਕੱਤਰ, ਵੱਲੋਂ ਰੈਲੀ ਸਮੇਂ ਹੋਏ ਫੈਸਲਿਆ ਦੀ ਜਾਣਕਾਰੀ ਅਨੁਸਾਰ ਅਗਲੇ ਐਕਸ਼ਨ ਦੀ ਤਿਆਰੀ ਲਈ ਉਤਸ਼ਾਹਿਤ ਕੀਤਾ,ਅੱਜ ਦੀ ਮੀਟਿੰਗ ਵਿੱਚ ਅਵਤਾਰ ਸਿੰਘ ਰੋਖੇ,ਬਗੀਚਾ ਸਿੰਘ, ਜੋਗਿੰਦਰ ਸਿੰਘ, ਮਨਜੀਤ ਸਿੰਘ, ਸੁਖਰਾਜ ਸਿੰਘ, ਹਰਭਜਨ ਸਿੰਘ ਝੰਜੋਟੀ, ਗੁਰਦਿਆਲ ਚੰਦ, ਨਿਸ਼ਾਨ ਸਿੰਘ ਆਦਿ ਮੈਂਬਰਜ ਵੱਲੋਂ ਸੰਘਰਸ਼ ਲਈ ਤਿਆਰ ਰਹਿਣ ਲਈ ਪ੍ਰੇਰਿਤ ਕਰਦਿਆ,ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੈਨਸ਼ਨਰਜ ਦੇ ਸਬਰ ਨੂੰ ਪਰਖਣ ਦਾ ਖਿਆਲ ਛੱਡ ਕੇ ਬਣਦੇ ਹੱਕ ਦੇਣ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ।ਜਿਸ ਦੀ ਸਭ ਨੇ ਹਮਾਇਤ ਦੇਣ ਦਾ ਫੈਸਲਾ ਕੀਤਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
कोलकाता स्ट्रीट साइड प्रामाणिक कोलकाता स्ट्रीट साइड फास्ट फूड अब ग्रांट रोड रेलवे स्टेशन के पास आपको चटपटे व्यंजनों से रूबरू कराता है। खड़े...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
टिहरी।।जनता दरबार कार्यक्रम जिला कलेक्ट्रेट के कार्यालय कक्ष में जिलाधिकारी टिहरी गढ़वाल डाॅ. सौरभ गहरवार एवं मुख्य विकास अधिकारी मनीष कुमार ...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
COMMENTS