ਅੰਮ੍ਰਿਤਸਰ:4 ਸਤੰਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ ਜਸਬੀਰ ਸਿੰਘ ) ਸਥਾਨਕ ਮੈਂਟਲ ਹਸਪਤਾਲ ਵਿੱਚੋਂ ਗੁਰਦਾਸਪੁਰ ਦੇ ਕੈਦੀ ਦੇ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਟੀਮਾਂ ਤੈਨਾਤ ਕਰ ਦਿੱਤੀਆਂ ਹਨ ਤੇ ਭਰੋਸਾ ਦਵਾਇਆ ਹੈ ਕਿ ਛੇਤੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜ਼ਿਕਰ ਕਰ ਦਈਏ ਕਿ ਥਾਣਾ ਗੁਰਦਾਸਪੁਰ ਵਿੱਚ ਦਰਜ ਮੁਕੱਦਮੇ ਵਿੱਚ ਅਸ਼ੀਸ਼ ਮਸੀਹ ਵਾਸੀ ਪਿੰਡ ਗੋਤ ਪੋਖਤ ਜ਼ਿਲ੍ਹਾ ਗੁਰਦਾਸਪੁਰ , ਜੋ ਕਿ 28 ਅਗਸਤ 2022 ਤੋਂ ਮੈਂਟਲ ਹਸਪਤਾਲ ਅੰਮ੍ਰਿਤਸਰ ਵਿੱਚ ਜ਼ੇਰੇ ਇਲਾਜ ਸੀ।ਹਾਲਾਂਕਿ ਇਸ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੀ ਗਾਰਦ ਮੌਜੂਦ ਸੀ ਪਰ ਅਸ਼ੀਸ਼ ਮਸੀਹ 2-3 ਦੀ ਦਰਮਿਆਨੀ ਰਾਤ ਨੂੂੰ ਕਰੀਬ 2.15 ਤੇ ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ ਚੋਂ ਫ਼ਰਾਰ ਹੋ ਗਿਆ।
RDX ਤੇ ਮਿਲੇ ਸੀ ਹੈਂਡ ਗ੍ਰੈਨੇਡ
ਗੁਰਦਾਸਪੁਰ ਪੁਲਿਸ ਦਾ ਕਹਿਣਾ ਹੈ ਕਿ ਆਸ਼ੀਸ਼ ਇੱਕ ਸ਼ਾਤਿਕ ਅਪਰਾਧੀ ਹੈ ਉਸ ਤੇ ਗੁਰਦਾਸਪੁਰ ਤੇ ਨਵਾਂ ਸ਼ਹਿਰ ਦੇ ਥਾਣੇ ਵਿੱਚ ਕੁੱਲ 8 ਮੁਕੱਦਮੇ ਦਰਜ ਹਨ। ਦੀਨਾਨਦਰ ਵਿੱਚ ਮਿਲੇ RDX ਤੇ ਹੈਂਡ ਗ੍ਰੈਨੇਡ ਮਾਮਲੇ ਵਿੱਚ ਵੀ ਇਸ ਦਾ ਨਾਂਅ ਸਾਹਮਣੇ ਆਇਆ ਸੀ।
ਅੰਮ੍ਰਿਤਸਰ ਦੇ ਡੀਸੀਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਜਿਸ ਲਈ ਨੇੜਲੇ ਸੀਸੀਟੀਵੀ ਦੀਆਂ ਤਸਵੀਰਾਂ ਨੂੰ ਵੀ ਖੰਘਾਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਭਰੋਸਾ ਦਵਾਇਆ ਕਿ ਉਸ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
Hello Friends, Pragati Media's Astrology Institute team is such a team that works with astrology and in conjunction with science. You m...

COMMENTS