पंजाब : ਗੁਰਦਾਸਪੁਰ, 16 ਸਤੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ‘ਜਾਬ ਆਪਰਚੁਨੇਟੀ ਇੰਨ ਬੈਕਿੰਗ ਐਂਡ ਫਾਈਨੈਸ਼ੀਅਲ ਸੈਕਟਰ’ ਵਿਸ਼ੇ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਅੱਜ ਡੀ.ਬੀ.ਈ.ਈ ਗੁਰਦਾਸਪੁਰ ਵਿਖੇ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਐਸ.ਐਸ.ਐਮ ਕਾਲਜ, ਦੀਨਾਨਗਰ ਦੇ ਬੀ.ਕਾਮ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਸੈਮੀਨਾਰ ਦੌਰਾਨ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਵਿੱਚ ਭਰਤੀ ਹੋਣ ਦੀ ਪ੍ਰਕਿਰਿਆ, ਕੈਰੀਅਰ ਪ੍ਰੋਗਰੈਸ਼ਨ ਅਤੇ ਆਫਰ ਕੀਤੇ ਜਾਣ ਵਾਲੇ ਸੈਲਰੀ ਪੈਕੇਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸਤੋਂ ਇਲਾਵਾ ਵਿਦਿਆਰਥੀਆਂ ਨੂੰ ਬੀ.ਕਾਮ ਦੇ ਨਾਲ-ਨਾਲ ਹੀ ਸੀ.ਏ, ਸੀ.ਐਸ. ਅਤੇ ਆਈ.ਸੀ.ਡਬਲਿਊ.ਏ. ਵਰਗੇ ਪ੍ਰੋਫੈਸ਼ਨਲ ਕੋਰਸਾਂ ਵਿੱਚ ਫਾਊਂਡੇਸ਼ਨ ਕੋਰਸ ਰਾਹੀਂ ਐਟਰੀ ਕਰਨ ਬਾਰੇ ਵੀ ਦੱਸਿਆ ਗਿਆ। ਉਹਨਾਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ (ਰੋਜ਼ਗਾਰ ਲਈ ਨੌਜਵਾਨਾਂ ਦੀ ਰਜਿਸਟਰੇਸ਼ਨ, ਸਰਕਾਰੀ ਨੌਕਰੀਆਂ ਲਈ ਗਾਈਡੈਂਸ, ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਉਣ ਲਈ ਲਗਾਏ ਜਾਣ ਵਾਲੇ ਪਲੇਸਮੈਂਟ ਅਤੇ ਰੋਜ਼ਗਾਰ ਕੈਂਪ, ਸਵੈ ਰੋਜ਼ਗਾਰ ਕੈਂਪ, ਸਾਫਟ ਸਕਿੱਲ ਕੋਰਸਾਂ ਆਦਿ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਅੰਤ ਵਿੱਚ ਬੱਚਿਆਂ ਨੂੰ ਭਵਿੱਖ ਵਿੱਚ ਵੀ ਨੌਕਰੀਆਂ ਅਤੇ ਕੈਰੀਅਰ ਸਬੰਧੀ ਜਾਣਕਾਰੀ ਲੈਣ ਲਈ ਇਸ ਦਫ਼ਤਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...

COMMENTS