ਬਟਾਲਾ 5 ਸਤੰਬਰ(ਡਾ ਬਲਜੀਤ ਸਿੰਘ .ਨੀਰਜ ਸ਼ਰਮਾ.ਜਸਬੀਰ ਸਿੰਘ ) ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੂਰਬ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹਨ ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ,ਐਸ ਐਸ ਪੀ ਬਟਾਲਾ ਸਤਿੰਦਰ ਸਿੰਘ ਤੇ ਐਸਡੀਐਮ ਬਟਾਲਾ ਮੈਡਮ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਬਾਬਾ ਜੀ ਦੀ ਕਿਰਪਾ ਨਾਲ ਸਾਰੇ ਕਾਰਜ ਸੰਪੂਰਨ ਹੋਏ ਹਨ ਤੇ ਉਹ ਸਮੂਹ ਸੰਗਤਾਂ ਦਾ ਧੰਨਵਾਦ ਕਰਦੇ ਹਨ।ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ,ਕਰਮਚਾਰੀਆਂ,ਸਮਾਜ ਸੇਵੀ ਸੰਸਥਾਵਾਂ/ਸਫ਼ਾਈ ਕਰਮਚਾਰੀਆਂ ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹੇ ਹਨ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
बरसाना में भूमाफियाओं का आतंक, पीड़ित परिवार को जान से मारने की धमकी फर्जी रजिस्ट्रियों, जबरन कब्जे और झूठे मुकदमों के जरिए गरीबों को निशान...
-
कैबिनेट मिनिस्टर पंजाब श्री लाल चंद कटारू चक ने CSC सेंटर शेरपुर, बलसुआ का दौरा किया लोगों को मुख्यमंत्री हेल्थ इंश्योरेंस स्कीम का फायदा ...
-
श्री लाल चंद कटारू चक कैबिनेट मिनिस्टर पंजाब ने वार्ड नंबर 43 और 44 की गलियों का कंस्ट्रक्शन का काम शुरू करवाया https://blogger.googleuserc...
-
श्री लाल चंद कटारू चक कैबिनेट मिनिस्टर पंजाब ने हेल्थ इंश्योरेंस स्कीम के बारे में गांव बमियाल, नरोट जैमल सिंह और गांव आन्याल का खास दौरा कि...
-
जय कनेवरी माता जय श्री काला गोरा भैरवाय नमः अखिल भारतीय सगरवंशी माली समाज की एकता मीटिंग व सगरवंशी माली को अलग-अलग नाम से संबोधन किया जाता...
-
ਅੰਮ੍ਰਿਤਸਰ,24 ਅਗਸਤ(ਪੱਤਰ ਪੇ੍ਰਕ ਬਲ਼ਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਅੰਮ੍ਰਿਤਸਰ ਦੇ ਖਜ...
-
जौनपुर। इटाए गाव में पुलिस टीम पर किए गए पथराव मामले में 50 लोगों के खिलाफ अज्ञात का मुकदमा दर्ज। मड़ियाहूं कोतवाली अंतर्गत इटाएं ग्राम में...
-
हर नागरिक को मिलेगा चीफ मिनिस्टर हेल्थ इंश्योरेंस स्कीम का फायदा: श्री लाल चंद कटारू चक चीफ मिनिस्टर हेल्थ इंश्योरेंस स्कीम के लॉन्च पर...
-
लान्गच ग्राम पंचायत के ग्राम वासियों द्वारा पंचायत के प्रमुख प्रतिनिधि एवं प्रथम नागरिक कहलाए जाने वाले सरपंच एवं उपसरपंच के खिलाफ नल व्यवस्...
-
देवघर। 71वें गणतंत्र दिवस स्थानीय के.के.एन. स्टेडियम में पूरे धूमधाम, उत्साह एवं उमंग के साथ मनाने हेतु किये जा रहे तैयारियों का...

COMMENTS