ਅੰਮ੍ਰਿਤਸਰ,7 ਅਕਤੂਬਰ(ਡਾ ਬਲਜੀਤ ਸਿੰਘ .ਨੀਰਜ ਸ਼ਰਮਾ.ਜਸਬੀਰ ਸਿੰਘ)- ਪੰਜਵੀਂ ਜੋਨਲ ਰੈਲੀ ਕਰਨ ਉਪਰੰਤ ਵੀ ਸਰਕਾਰ ਵੱਲੋਂ ਮਨਿਸਟੀਰੀਅਲ ਕੇਡਰ ਦੀਆਂ ਮੰਗਾਂ ਸਬੰਧੀ ਮੀਟਿੰਗ ਦਾ ਸਮਾਂ ਨਾ ਦੇਣ ਕਰਕੇ ਵਾਸਵੀਰ ਸਿੰਘ ਸੂਬਾ ਪ੍ਰਧਾਨ, ਮਨਦੀਪ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਦੀ ਅਗਵਾਈ ਹੇਠ ਸੰਗਰੂਰ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਮਨਿਸਟੀਰੀਅਲ ਕੇਡਰ ਵਿੱਚ ਰੋਸ ਵਧਣ ਕਾਰਨ ਹੁਣ ਮਜਬੂਰ ਹੋ ਕੇ ਮਿਤੀ 10/10/2022 ਤੋਂ 15/10/2022 ਤੱਕ ਸਮੂਹ ਪੰਜਾਬ ਦੇ ਮਨਿਸਟੀਰੀਅਲ ਮੁਲਾਜ਼ਮਾ ਵੱਲੋਂ ਕਲਮਛੋੜ ਹੜਤਾਲ ਕਰਨ ਸਬੰਧੀ ਫੈਸਲਾ ਕੀਤਾ ਗਿਆ। ਜਿਸ ਸਬੰਧੀ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਪੀ.ਐਸ.ਐਮ.ਐਸ.ਯੂ. ਜਿਲਾ ਅੰਮ੍ਰਿਤਸਰ ਨੇ ਪ੍ਰੈੱਸ ਨੂੰ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੇ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਕਾਮੇ ਮਿਤੀ 10/05/2022 ਤੋਂ ਮਿਤੀ 15/10/2022 ਤੱਕ ਕਲਮਛੋੜ ਹੜਤਾਲ ਤੇ ਰਹਿਣਗੇ। ਉਹਨਾ ਇਹ ਵੀ ਕਿਹਾ ਕਿ ਵਧ ਰਹੀ ਮਹਿੰਗਾਈ ਅਤੇ ਸਰਕਾਰ ਦੀ ਬੇਰੁੱਖੀ ਅਤੇ ਤਾਨਾਸ਼ਾਹੀ ਰਵੱਈਏ ਤੇ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਮੁਲਾਜਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਮਿਤੀ 08/09/2022 ਨੂੰ ਅੰਮ੍ਰਿਤਸਰ, 13/09/22 ਨੂੰ ਲੁਧਿਆਣਾ,14/09/22 ਨੂੰ ਚੰਡੀਗੜ੍ਹ,15/09/22 ਨੂੰ ਫਿਰੋਜ਼ਪੁਰ ਅਤੇ 04/10/22 ਨੂੰ ਸੰਗਰੂਰ ਵਿਖੇ ਜੋਨਲ ਰੈਲੀਆਂ ਕਰਨ ਉਪਰੰਤ ਵੀ ਸਰਕਾਰ ਨੇ ਸੂਬਾ ਆਗੂਆਂ ਨੂੰ ਮੀਟਿੰਗ ਲਈ ਸਮਾ ਨਹੀ ਦਿੱਤਾ ਕੋਈ ਸੁਣਵਾਈ ਨਾ ਹੋਣ ਕਰਕੇ ਮੁਲਾਜ਼ਮਾ ਵਿੱਚ ਰੋਸ ਵਧਣ ਕਾਰਨ ਮਜਬੂਰ ਹੋ ਕੇ ਮਨਿਸਟੀਰੀਅਲ ਕਾਮਿਆਂ ਨੂੰ ਕਲਮਛੋੜ ਹੜਤਾਲ ਦਾ ਰਸਤਾ ਅਖਤਿਆਰ ਕਰਨਾ ਪਿਆ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਾਹੀਦਾ ਹੈ ਮਨਿਸਟੀਰੀਅਲ ਕੇਡਰ ਦੀਆਂ ਪੈਡਿੰਗ ਮੰਗਾਂ ਮੰਨ ਕੇ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਜਥੇਬੰਦੀ ਦੇ ਸੂਬਾ ਆਗੂਆਂ ਨਾਲ ਮੀਟਿੰਗ ਕਰਕੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।
ਮਿਤੀ 01/07/2021 ਤੋਂ ਕੇਂਦਰ ਸਰਕਾਰ ਦੀ ਤਰਜ ਤੇ 28% ਤੋਂ 31% ਅਤੇ 1 ਜਨਵਰੀ 2022 ਤੋਂ 31% ਤੋਂ 34 % ਅਤੇ 1ਜੁਲਾਈ 2022 ਤੋਂ 38% ਤੱਕ ਪੈਂਡਿੰਗ ਡੀ.ਏ ਦੀਆਂ ਕਿਸ਼ਤਾਂ ਤੁਰੰਤ ਰਲੀਜ ਕੀਤੀਆਂ ਜਾਣ,01/04/2004 ਤੋਂ ਬਾਅਦ ਭਰਤੀ ਹੋਏ ਸਾਰੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਤਰਸ ਦੇ ਆਧਾਰ 'ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ 'ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/7/2015 ਤੋਂ 31/12/2015 ਤੱਕ ਦੇ 119% ਅਤੇ 01/01/2016 ਤੋਂ 31/10/2016 ਤੱਕ 125% ਦੇ ਡੀ. ਏ. ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ,16/07/2020 ਤੋਂ ਪਹਿਲਾਂ ਭਰਤੀ ਕਰਮਚਾਰੀਆਂ ਨੂੰ ਪਰਖਕਾਲ ਸਮੇਂ ਦੌਰਾਨ 6ਵੇਂ ਤਨਖਾਹ ਕਮਿਸ਼ਨ ਦਾ ਵਾਧਾ ਬਕਾਏ ਸਮੇਤ ਦਿੱਤਾ ਜਾਵੇ,4,9,14 ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ,ਬਾਰਡਰ ਏਰੀਆ ਅਲਾਉਂਸ , ਰੂਰਲ ਏਰੀਆ ਅਲਾਉਂਸ, ਐਫ.ਟੀ.ਏ. ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇਂ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS