ਗੁਰਦਾਸਪੁਰ 10 ਅਕਤੂਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ 12 ਅਤੇ 14 ਅਕਤੂਬਰ ਨੂੰ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਅਧਿਆਪਕ ਪਰਵ ਦਾ ਆਯੋਜਨ ਕੀਤਾ ਜਾ ਰਿਹਾ ਹੈ , ਜਿਸ ਵਿੱਚ ਅਧਿਆਪਕਾਂ ਵੱਲੋਂ ਆਪਣੇ ਬਣਾਏ ਮਾਡਲਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਮੌਕੇ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਇਹ ਵਿਸ਼ੇ ਅਨੁਸਾਰ 3 ਸਥਾਨਾਂ ਤੇ ਅਧਿਆਪਕ ਪਰਵ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਬਲਾਕ ਪੱਧਰ ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਅਧਿਆਪਕ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਾਇੰਸ , ਗਣਿਤ , ਸਮਾਜਿਕ ਵਿਗਿਆਨ, ਅੰਗਰੇਜ਼ੀ , ਕੰਪਿਊਟਰ , ਡਰਾਇੰਗ , ਸਰੀਰਕ ਸਿੱਖਿਆ ਤੇ ਸਵਾਗਤ ਜ਼ਿੰਦਗੀ ਅਤੇ ਸਰਕਾਰੀ ਸੀਨੀ:ਸੈਕੰ: ਸਕੂਲ ਤਿੱਬਤ ਵਿਖੇ ਹਿੰਦੀ ਅਤੇ ਚੌਧਰੀ ਜੈ ਮੁਨੀ ਮੈਮੋਰੀਆਲ ਸਰਕਾਰੀ ਕੰਨਿਆਂ ਸੀਨੀ ਸੈਕੰ ਸਕੂਲ ਦੀਨਾਨਗਰ ਵਿਖੇ ਪੰਜਾਬੀ ਵਿਸ਼ੇ ਨਾਲ ਸੰਬੰਧਤ ਅਧਿਆਪਕ ਪਰਵ ਕਰਵਾਏ ਜਾਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ 12 ਅਕਤੂਬਰ ਪਹਿਲੇ ਦਿਨ ਡਾਇਟ ਗੁਰਦਾਸਪੁਰ ਵਿਖੇ ਸਾਇੰਸ , ਗਣਿਤ ਅਤੇ ਸਮਾਜਿਕ ਵਿਗਿਆਨ ਅਤੇ ਬਾਕੀ ਵਿਸ਼ਿਆਂ ਨਾਲ ਸੰਬੰਧਤ ਮੁਕਾਬਲੇ 14 ਅਕਤੂਬਰ ਨੂੰ ਹੋਣਗੇ। ਉਨ੍ਹਾਂ ਸਾਰੇ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਸ਼ੁਭਇੱਛਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡੀ.ਐਮ. ਗੁਰਨਾਮ ਸਿੰਘ, ਨਰਿੰਦਰ ਸਿੰਘ , ਗੁਰਵਿੰਦਰ ਸਿੰਘ , ਪਰਮਜੀਤ ਸਿੰਘ , ਸੁਰਿੰਦਰ ਮੋਹਨ , ਸੁਖਦੀਪ ਸਿੰਘ , ਇਕਬਾਲ ਸਿੰਘ , ਮੀਡੀਆ ਇੰਚਾਰਜ ਗਗਨਦੀਪ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...

COMMENTS