ਬਟਾਲਾ, 13 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) -ਜ਼ਿਲ੍ਹਾ ਭਾਸ਼ਾ ਅਫ਼ਸਰ, ਗੁਰਦਾਸਪੁਰ ਡਾ. ਪਰਮਜੀਤ ਸਿੰਘ ਕਲਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਫ਼ਤਰ ਜ਼ਿਲ੍ਹਾ ਭਾਸ਼ਾ ਵਿਭਾਗ, ਗੁਰਦਾਸਪੁਰ ਵੱਲੋਂ 17 ਅਕਤੂਬਰ ਦਿਨ ਸੋਮਵਾਰ ਨੂੰ ਵੱਖ- ਵੱਖ ਵਰਗਾਂ (ਸਕੂਲਾਂ ਤੇ ਕਾਲਜਾਂ) ਦੇ ਬਾਲ ਕੁਇਜ਼/ਪ੍ਰਸ਼ਨੋਤਰੀ ਮੁਕਾਬਲੇ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ, ਬਟਾਲਾ ਵਿਖੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਬਾਲ ਸਾਹਿਤ ਤੇ ਪ੍ਰਸ਼ਨੋਤਰੀ ਮੁਕਾਬਲੇ ਵੀ 17 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ, ਘੀ ਮੰਡੀ, ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਹਨ। ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਵਿਦਿਆਰਥੀ ਸਵੇਰੇ 9.00 ਵਜੇ ਆਪਣੀ ਹਾਜ਼ਰੀ ਨਿਰਧਾਰਤ ਸਥਾਨ 'ਤੇ ਯਕੀਨੀ ਬਣਾਉਣਗੇ।
ਇਸ ਮੌਕੇ ਸ. ਪਰਮਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਸਿਰਫ਼ ਉਹੀ ਵਿਦਿਆਰਥੀ ਭਾਗ ਲੈ ਸਕਣਗੇ, ਜਿਨ੍ਹਾਂ ਦੀਆਂ ਐਂਟਰੀਆਂ ਪਹਿਲਾਂ ਇਸ ਦਫ਼ਤਰ ਨੂੰ ਭੇਜੀਆਂ ਗਈਆਂ ਸਨ। ਵਿਦਿਆਰਥੀ ਨੂੰ ਉੱਤਰ-ਪੱਤਰੀ ਅਤੇ ਪ੍ਰਸ਼ਨ-ਪੱਤਰ ਭਾਸ਼ਾ ਵਿਭਾਗ ਵੱਲੋਂ ਦਿੱਤਾ ਜਾਵੇਗਾ। ਪਰੰਤੂ ਵਿਦਿਆਰਥੀ ਆਪਣਾ ਪ੍ਰਸ਼ਨ-ਪੱਤਰ ਹੱਲ ਕਰਨ ਲਈ ਗੱਤਾ ਅਤੇ ਪੈੱਨ ਨਾਲ਼ ਜ਼ਰੂਰ ਲੈ ਕੇ ਆਉਣਗੇ। ਜੇਤੂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਨਕਦ ਇਨਾਮ ਦਿੱਤੇ ਜਾਣਗੇ ਅਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
काँगड़ा :-जसवां परागपुर ब्लॉक कांग्रेस कमेटी के अध्यक्ष ठााकुर सुरिन्द्र सिंह मनकोटिया के नेतृत्व में शुक्रवार को कांग्रेस कार्यकर्ताओं ने ...
-
जौनपुर। जौनपुर में कोरोना संक्रमित की सूची का मीटर बढ़ता ही चला जा रहा है। मिले 63 कोरोना संक्रमित मरीज। डीएम दिनेश कुमार सिंह ...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...

COMMENTS