ਬਟਾਲਾ, 17 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪਰ ਵੱਲੋਂ ਕੱਲ੍ਹ 18 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਇੱਕ ਪਲੇਸਮੈਂਟ ਕੈਂਪ/ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਰੋਜ਼ਗਾਰ ਮੇਲੇ ਵਿੱਚ ਰੈਕਸਾ ਸਕਿਓਰਿਟੀ ਸਰਵਿਸ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸਕਿਉਰਟੀ ਗਾਰਡ ਅਤੇ ਪੁਖਰਾਜ ਹਰਨਲ ਕੇਅਰ ਵੱਲੋਂ ਵੈਲਨੈੱਸ ਐਡਵਾਈਜ਼ਰ ਅਤੇ ਮੈਨੇਜਰਾਂ (ਸਿਰਫ ਲੜਕੀਆਂ ਘੱਟ-ਘੱਟ ਬਾਰਵੀਂ ਪਾਸ) ਬਟਾਲਾ ਅਤੇ ਗੁਰਦਾਸਪੁਰ ਲਈ ਭਰਤੀ ਕੀਤੀ ਜਾਣੀ ਹੈ।
ਜ਼ਿਲ੍ਹਾ ਰੋਜ਼ਗਾਰ ਅਤੇ ਪਲੇਸਮੈਂਟ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕਿਓਰਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 18 ਤੋਂ 35 ਸਾਲ, ਕੱਦ 167 ਸੈ:ਮੀ ਅਤੇ ਭਾਰ 50 ਕਿਲੋ ਤੋਂ ਉਪਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਵਲੋਂ ਚੁਣੇ ਗਏ ਪ੍ਰਾਰਥੀਆਂ ਨੂੰ 35 ਦਿਨਾਂ ਦੀ ਆਫ-ਲਾਈਨ ਟ੍ਰੇਨਿੰਗ ਰੈਕਸਾ ਅਕੈਡਮੀ ਵਿਖੇ ਦਿੱਤੀ ਜਾਵੇਗੀ ।
ਉਨ ਅੱਗੇ ਦੱਸਿਆ ਕਿ ਸਿਖਲਾਈ ਮੁਕੰਮਲ ਹੋਣ ਤੋਂ ਬਾਅਦ 13000 ਤੋਂ 15000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਫੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ। ਚੁਣੇ ਗਏ ਪ੍ਰਾਰਥੀਆਂ ਨੂੰ ਵੱਖ-ਵੱਖ ਏਅਰਪੋਰਟ, ਮਲਟੀਨੈਸ਼ਨਲ ਕੰਪਨੀਆਂ ਆਦਿ ਵਿੱਚ ਨੌਂਕਰੀ ਮੁਹੱਈਆ ਕਰਵਾਈ ਜਾਂਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਇਸ ਪਲੇਸਮੈਂਟ ਕੈਂਪ ਲਈ ਵੱਧ ਤੋਂ ਵੱਧ ਚਾਹਵਾਨ ਪ੍ਰਾਰਥੀ 18 ਅਕਤੂਬਰ 2022 ਨੂੰ ਵਿਖੇ ਸਵੇਰੇ 10:00 ਵਜੇ ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ ਬੀ, ਜ਼ਿਲ੍ਹਾ ਰੋਜ਼ਗਾਰ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
भीलवाड़ा : गंगापुर भीलवाड़ा के गोवलिया गांव से काफी दिनों से चंबल के पानी की योजना चल रही थी गांव के लोग पानी से काफी परेशानी उठा रहे थे. ग...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
राष्ट्रपति ने यूसीसी समेत विभिन्न उपलब्धियों को गिनाया। उत्तराखंड को देश का नम्बर वन राज्य बनाने की दिशा में सभी जुटें। देहरादून ।। राष्ट्रप...
-
‘ਤੀਆਂ’ ਦੀਆਂ ਖੁਸ਼ੀਆਂ ਮੌਕੇ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦਾ ਵਿਹੜਾ ਸ਼ਗਨਾਂ ਦੇ ਗੀਤਾਂ ਨਾਲ ਗੂੰਜ ਉੱਠਿਆ ਉੱਘੀ ਗਾਇਕਾ ਸਰਗੀ ਮਾਨ, ਗਿੱਧਿਆਂ ਦੀ ਰਾਣੀ ਕਵਲੀਨ ਕੋਰ ...

COMMENTS