ਅੰਮ੍ਰਿਤਸਰ,26 ਅਕਤੂਬਰ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ) ਗੁਰੂ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਸ਼ਾਲੋ ਜੀ ਦਾ ਸਲਾਨਾ ਜੋੜ ਮੇਲਾ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ 29 ਅਕਤੂਬਰ ਨੂੰ ਨੇੜੇ ਪੰਡੋਰੀ ਵੜੈਚ ਵਿਖੇ ਬੜੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦੇਂਦਿਆਂ ‘ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਸ਼ਾਲੋ ਦੇ ਮੁਖੀ ਬਾਬਾ ਮੇਜਰ ਸਿੰਘ ਵਿਿਦਆਰਥੀ ਦਮਦਮੀ ਟਕਸਾਲ, ਪ੍ਰਧਾਨ ਲਖਵਿੰਦਰ ਸਿੰਘ ਅਤੇ ਖਜਾਨਚੀ ਭਾਈ ਸੁਖਵੰਤ ਸਿੰਘ ਨੇ ਦੱਸਿਆ ਕਿ ਭਾਈ ਸ਼ਾਲੋ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਨਾਏ ਜਾ ਇਸ ਜੋੜਮੇਲੇ ਸਬੰਧੀ 27 ਅਕਤੂਬਰ ਨੂੰ ਰਖਾਏ ਜਾ ਰਹੇ ਅਖੰਡਪਾਠ ਸਾਹਿਬਾਨਾਂ ਦੇ ਭੋਗ 29 ਅਕਤੂਬਰ ਨੂੰ ਪਾਏ ਜਾਣ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਭਾਈ ਜਗਤਾਰ ਸਿੰਘ ਹਜੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਕਈ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਅਤੇ ਪੰਥਕ ਸਖਸੀਅਤਾਂ ਪਹੁੰਚ ਰਹੀਆਂ ਹਨ ਜੋ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਦੁਅਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕੇ ਲੰਗਰ ਅਟੱੁਟ ਚਲਾਏ ਜਾਣਗੇ। ਉਹਨਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਿਵਾਰਾਂ ਸਮੇਤ ਪਹੁੰਚਕੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
punjab
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
खबर.....यात्रियों से भरी बस पलटी एक दर्जन से अधिक यात्री हुए घायल बस के पलटते ही मची अफरा तफरी बस की खिडकियो के शीशे तोड कर यात्रियों को बा...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
COMMENTS