ਗੁਰਦਾਸਪੁਰ 1 ਅਕਤੂਬਰ( ਡਾ ਬਲਜੀਤ ਸਿੰਘ .ਨੀਰਜ ਸ਼ਰਮਾਂ.ਜਸਬੀਰ ਸਿੰਘ )- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਗੁਰਦਾਸਪੁਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਬਿਜਲੀ ਵੰਡ ਲਾਇਸੰਸ ਨਿਯਮ 2022 ਦਾ ਕੀਤਾ ਗਿਆ ਨੋਟੀਫਿਕੇਸ਼ਨ ਕੇਂਦਰੀ ਬਿਜਲੀ ਮੰਤਰਾਲੇ ਵੱਲੋਂ ਵਾਪਸ ਲੈਣ ਦੀ ਮੰਗ , ਝੋਨੇ ਦੀ ਫਸਲ ਦੀ ਖਰੀਦ ਤੇ ਮੜੀਆਂ ਗਈਆਂ 23 ਕੁਇੰਟਲ ਪ੍ਰਤੀ ਏਕੜ ਤੇ ਜਮਾਂਬੰਦੀ ਲੈਣ ਦੀਆਂ ਸ਼ਰਤਾਂ ਹਟਾਉਣ, ਪਿੰਡ ਡੁਗਰੀ ਵਿੱਚ ਜਿਔ ਦਾ ਟਾਵਰ ਲਗਾਉਣ ਲਈ ਤਿਆਰੀ ਕੀਤੀ ਜਾ ਰਹੀ ਸੀ ਉਹ ਨੂੰ ਵੀ ਰੋਕਣ ਅਤੇ ਬਿਮਾਰੀ ਨਾਲ ਜੋ ਝੋਨੇ ਦੀ ਫਸਲ ਮਰੀ ਹੈ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ,ਜਿਹੜੀਆਂ ਜ਼ਮੀਨਾ 2007 ਤੋਂ ਪੱਕੀਆਂ ਕੀਤੀਆਂ ਗਈਆਂ ਸਨ ਕਸਟੋਡੀਅਨ ਦੀ 2017 ਵਿੱਚ ਤੋੜੀਆਂ ਗਈਆਂ ਹਨ ਉਨ੍ਹਾਂ ਨੂੰ ਮੁੜ ਦੁਬਾਰਾ ਤੋਂ ਪੱਕੀਆਂ ਕਰਣ,ਪਰਾਲੀ ਵਾਲਾਂ ਮਸਲਾ ਅਤੇ ਹੋਰ ਵੀ ਕਈ ਮਸਲਿਆਂ ਨੂੰ ਲੈਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜਿਲ੍ਹਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ , ਜੋਨ ਪ੍ਰਧਾਨ ਸੁਖਵਿੰਦਰ ਸਿੰਘ ਅੱਲੜ ਪਿੰਡੀ, ਕਰਨੈਲ ਸਿੰਘ ਆਂਦੀ, ਜੋਨ ਖਜਾਨਚੀ ਸਤਨਾਮ ਸਿੰਘ, ਰਣਬੀਰ ਸਿੰਘ ਡੁਗਰੀ ਵਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਜ਼ਲਦੀ ਤੋਂ ਜ਼ਲਦੀ ਕਿਸਾਨਾਂ ਮਜ਼ਦੂਰਾਂ ਦੇ ਮਾਮਲੇ ਹੱਲ ਕੀਤੇ ਜਾਣ ਨਹੀਂ ਤਾਂ ਕਿਸਾਨਾਂ ਦੇ ਸੰਘਰਸ਼ ਲਗਾਤਾਰ ਜਾਰੀ ਰਹਿਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 7 नवंबर (दीपक महाजन) - जिला विधिक सेवा प्राधिकरण, पठानकोट के अध्यक्...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
उपायुक्त डॉ. पल्लवी ने 4 नवंबर को आयोजित होने वाले लाइट एंड साउंड शो में भाग लेने के लिए जिलेवासियों को आमंत्रित किया ----लामिनी स्टेडियम, ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
स्व० महिमानन्द कोली की दुसरी पुण्यतिथि पर स्वास्थ्य शिविर के साथ कई प्रतिभाओ का हुआ सम्मान। थत्युड़ ।। टिहरी के जौनपुर विकासखण्ड मे 65 व ...
-
गजा घण्टाकर्ण मंदिर पौराणिक मंदिरों में से एक है। गजा।। इस अवसर पर मुख्यमंत्री ने कहा कि ऐसे महोत्सवों के द्वारा क्षेत्रीय देवता को पूजा जा...
-
सोनभद्र। मिशन शक्ति व माननीय उच्च न्यायालय के आदेश के अनुक्रम में अभियान चलाकर काली फिल्म, मोडिफाइड साइलेंसर,सीट बेल्ट, बिना हेलमेट, तीन ...
-
टिहरी गढ़वाल।।त्रिस्तरीय पंचायत सामान्य निर्वाचन 2025 को लेकर राज्य चुनाव आयुक्त सुशील कुमार द्वारा रविवार 22 जून को समस्त जिलाधिकारी एवं सं...

COMMENTS