ਬਟਾਲਾ, 1 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿਪਟੀ ਡਾਇਰੈਕਟਰ -ਕਮ-ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ "ਮਾਂਡੀ"ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ ਬਿਕਰਮਜੀਤ ਸਿੰਘ ਪੀ. ਐਚ. ਸੀ. ਭੁੱਲਰ ਦੀ ਰਹਿਨੁਮਾਈ ਹੇਠ ਸ਼ਹਿਰ ਬਟਾਲਾ ਤੇ ਇਸ ਦੇ ਆਲੇ -ਦੁਆਲੇ ਦੇ ਪਿੰਡਾਂ ਵਿੱਚ ਦੁਕਾਨਾਂ ਜਿਵੇਂ ਸਿਗਰਟਨੋਸ਼ੀ ਦਾ ਸਮਾਨ ਤੇ ਖਾਣ- ਪੀਣ ਵਾਲੀਆਂ ਦੁਕਾਨਾਂ ਜਿਵੇਂ ਫ਼ਲ -ਫਰੂਟ, ਕਰਿਆਨਾ ਤੇ ਮੀਟ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਫਰੂਟ ਵੇਚਣ ਵਾਲੀਆਂ ਦੁਕਾਨਾਂ ਤੇ ਗਲਿਆਂ ਸੜ੍ਹਿਆ ਸਮਾਨ ਤੇ ਜਿਆਦਾ ਪੱਕਾ ਹੋਇਆ ਸਮਾਨ ਨਾਂ ਵੇਚਣ ਤੋਂ ਮਨ੍ਹਾ ਕੀਤਾ ਗਿਆ,ਕਰਿਆਨਾ ਅਤੇ ਮੀਟ ਵੇਚਣ ਵਾਲੀਆਂ ਦੁਕਾਨਾਂ ਵਾਲਿਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਤੇ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਾਫ਼ ਸੁਥਰਾ ਸਮਾਨ ਵੇਚਿਆ ਜਾਵੇ ਤੇ ਦੁਕਾਨਾਂ ਤੇ ਸਾਫ਼ ਸਫ਼ਾਈ ਵੱਲ ਵਿਸ਼ੇਸ ਧਿਆਨ ਰੱਖਿਆ ਜਾਵੇ I ਸਿਗਰਟਨੋਸ਼ੀ ਦਾ ਸਮਾਨ ਵੇਚਣ ਵਾਲੀਆਂ ਦੁਕਾਨਾਂ ਤੇ ਖੁੱਲੀਆਂ ਸਿਗਰਟਾਂ ਤੇ ਬਿਨਾਂ ਲੇਵਲ ਲੱਗੀਆਂ ਸਿਗਰਟਾਂ ਵੇਚਣ ਵਾਲੀਆਂ ਦੁਕਾਨਾਂ ਤੇ ਅਜਿਹਾ ਸਮਾਨ ਮਿਲਣ ਤੇ ਮੌਕੇ ਉਪਰ ਹੀ 33 ਚਲਾਨ ਕੱਟੇ ਗਏ ਜਿਸ ਦੀ ਬਣਦੀ ਕੁੱਲ ਰਕਮ ਕੁੱਲ 1610 ਰੁਪਏ ਜੁਰਮਾਨੇ ਵਜੋਂ ਵਸੂਲ ਪਾਏ ਗਏ ਤੇ ਅੱਗੇ ਤੋਂ ਅਜਿਹਾ ਸਮਾਨ ਨਾ ਵੇਚਣ ਦੀ ਸ਼ਖਤ ਤਾੜ੍ਹਨਾ ਕਰਕੇ ਛੱਡ ਦਿੱਤਾ ਗਿਆ I
ਇਸ ਮੌਕੇ ਤਰਸੇਮ ਸਿੰਘ "ਗਿੱਲ"ਹੈਲਥ ਇੰਸਪੈਕਟਰ, ਮਨਪ੍ਰੀਤ ਸਿੰਘ, ਕਾਬਲ ਸਿੰਘ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ I
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS