ਬਟਾਲਾ 9 ਅਕਤੂਬਰ (ਡਾ ਬਲਜੀਤ ਸਿੰਘ.ਨੀਰਜ ਸ਼ਰਮਾ. ਜਸਬੀਰ ਸਿੰਘ )ਪਜਾਬ ਪੁਲਿਸ ਨੇ ਗੈਂਗਸਟਰ ਬਬਲੂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕਰ ਲਈ ਹੈ। ਪੁਲਿਸ ਮੁਲਾਜ਼ਮਾਂ ਤੇ ਗੈਂਗਸਟਰਾਂ ਵਿਚ ਬਟਾਲਾ ਦੇ ਕੋਲ ਪਿੰਡ ਕੋਟਲਾ ਬੋਜਾ ਵਿਚ ਇਹ ਮੁਕਾਬਲਾ ਹੋਇਆ। ਇਹ ਪੂਰਾ ਆਪ੍ਰੇਸ਼ਨ 5 ਘੰਟੇ ਚੱਲਿਆ ਸੀ। ਇਸ ਤੋਂ ਪਹਿਲਾਂ ਗੈਂਗਸਟਰ ਬਬਲੂ ਦੀ ਪਤਨੀ ਤੇ ਬੱਚੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਗੈਂਗਸਟਰ 'ਤੇ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ।ਜਾਣਕਾਰੀ ਮੁਤਾਬਕ ਪੁਲਿਸ ਕਾਫੀ ਦਿਨਾਂ ਤੋਂ ਬਬਲੂ ਨਾਂ ਦੇ ਗੈਂਗਸਟਰ ਦੀ ਭਾਲ ਕਰ ਰਹੀ ਸੀ। ਅੱਜ ਸਵੇਰੇ ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਬਬਲੂ ਨੂੰ ਗ੍ਰਿਫਤਾਰ ਕਰਨ ਲਈ ਸਰਹੱਦ ਨਾਲ ਲੱਗਦੇ ਪਿੰਡ ਕੋਟਜਾ ਗੋਜਾ ਸਿੰਘ ਵਿਚ ਪਹੁੰਚੀ ਸੀ। ਇਸ ਦੌਰਾਨ ਬਬਲੂ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ ਤੇ ਉਹ ਖੇਤਾਂ ਵਿਚ ਲੁਕ ਗਿਆ। ਇਸ ਦੇ ਬਾਅਦ ਪੁਲਿਸ ਨੇ ਬਬਲੂ ਨੂੰ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ ਪਰ ਉਸ ਨੇ ਇਸ ਦੌਰਾਨ ਫਾਇਰਿੰਗ ਜਾਰੀ ਰੱਖੀ। ਪੁਲਿਸ ਨੂੰ ਵੀ ਜਵਾਬੀ ਕਾਰਵਾਈ ਵਿਚ ਫਾਇਰਿੰਗ ਕਰਨੀ ਪਈ।ਪੁਲਿਸ ਵਿਚ ਗੈਂਗਸਟਰ ਤੇ ਉਸ ਦੇ ਸਾਥੀਆਂ ਨੂੰ ਕਾਬੂ ਕਰਨ ਲਈ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ। ਜਿਥੇ ਗੈਂਗਸਟਰ ਦੇ ਲੁਕੇ ਹੋਣ ਦੀ ਸ਼ੰਕਾ ਸੀ। ਉਨ੍ਹਾਂ ਖੇਤਾਂ ਨੂੰ ਵੀ ਪੁਲਿਸ ਨੇ ਘੇਰ ਲਿਆ। ਪਿੰਡ ਦੇ ਲੋਕਾਂ ਨੂੰ ਵੀ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਹਦਾਇਤ ਦਿੱਤੀ ਗਈ। ਗੈਂਗਸਟਰ ਬਬਲੂ 'ਤੇ ਹੱਤਿਆ ਤੇ ਲੁੱਟਮਾਰ ਦੇ ਦੋਸ਼ ਦੇ ਹਨ। ਇਹ ਗੈਂਗਸਟਰ ਬਟਾਲਾ ਦੀ ਇਕ ਰਿਹਾਇਸ਼ੀ ਕਾਲੋਨੀ ਵਿਚ ਰਹਿ ਰਿਹਾ ਸੀ। ਪੁਲਿਸ ਨੇ ਜਦੋਂ ਇਥੇ ਦਬਿਸ਼ ਦਿੱਤੀ ਤਾਂ ਉਹ ਉਥੇ ਤੋਂ ਭੱਜ ਕੇ ਸਰਹੱਦ ਦੇ ਪਿੰਡ ਵਿਚ ਆ ਗਿਆ। ਗੈਂਗਸਟਰ ਦੀ ਪਤਨੀ ਨੂੰ ਪੁਲਿਸ ਨੂੰ ਹਿਰਾਸਤ ਵਿਚ ਲਿਆ ਹੈ ਤੇ ਉਸ ਤੋਂ ਪੁੱਛਗਿਛ ਜਾਰੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
ਬਟਾਲਾ, 7 ਦਸੰਬਰ (ਨੀਰਜ ਸ਼ਰਮਾ, ਜਸਬੀਰ ਸਿੰਘ) - ਸਥਾਨਿਕ ਬਟਾਲੀਅਨ ਹੈੱਡ ਕੁਆਟਰ ਨੰ:2 ਵਿਖੇ ਆਈ.ਪੀ.ਐਸ. ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਹੋਮ ਗਾਰਡਜ਼ ...
-
देवली : ग्राम पंचायत देवली गाँव में राजीव गांधी ग्रामीण ओलंपिक खेल कल. ग्राम पंचायत देवली गाँव में राज्य सरकार की बजट घोषणा के अनुसार राजीव ...
-
ਬਟਾਲਾ 8 ਅਗਸਤ ( ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) ਬੀਐੱਸਐੱਫ ਦੀ 121ਵੀਂ ਬਟਾਲੀਅਨ ਦੇ ਬੀਓਪੀ ਢੀਂਡਾ ਖੇਤਰ 'ਚ ਕਾਰਜਕਾਰੀ...
-
अग्रसेन परिवार ने किया गौशाला में चारा दान सोनभद्र। अग्रसेन परिवार द्वारा चलाए जा रहे हैं गौ सेवा अभियान के तहत रविवार को मकर सक...
-
ਜਲਦ ਹੋਣਗੀਆਂ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ : ਡੀ.ਈ.ਓ. ਐਲੀ: ਬਟਾਲਾ 05 ਅਕਤੂਬਰ ( ਡਾ ਬਲਜੀਤ ਸਿੰਘ ,ਨੀਰਜ ਸ਼ਰਮਾ) ਐਲੀਮੈਂਟਰੀ ਟੀਚਰਜ ਪੰਜਾਬ (ਰਜਿ:) ਜ਼...
-
किच्छा विधानसभा क्षेत्र की सभी तीनों जिला पंचायत सीट पर भारतीय जनता पार्टी के प्रत्याशी प्रतापपुर-संगीता देवी, लालपुर- हरविंदर कौर, कु...
-
राजस्थान आदरणीय भंवर जितेंद्र सिंह जी 18 अप्रैल 2019 को अलवर लोकसभा सीट से कांग्रेस प्रत्याशी के रूप में अपना नामांकन दाखिल करते हुय । ...
-
हॉटमिक्स प्लांट अन्यत्र शिफ्ट करने की मांग, शिफ्ट न होने पर होगा आंदोलन कंडीसौड ।। थौलधार ब्लाक के मठियाली से हॉटमिक्स प्लांट अन्यत्र शिफ्ट...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਬਟਾਲਾ 21ਅਗਸਤ( ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਪੰਜਾਬ ਵਿਚ ਦੁਧਾਰੂ ਪਸ਼ੂਆ ਅੰਦਰ ਲੰਪੀ ਸਕਿਨ ਦੀ ਬਿਮਾਰੀ ਦਾ ਪ੍ਰਕੋ...

COMMENTS