ਬਟਾਲਾ, 17 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਦੱਸਿਆ ਕਿ ਵਿਭਾਗ ਵਲੋਂ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਜਿਲੇ ਵਿੱਚ ਮਲੇਰੀਆ/ਡੇਂਗੂ ਦੀ ਰੋਕਥਾਮ ਲਈ ਅਰਬਨ ਅਤੇ ਪੇਂਡੂ ਖੇਤਰ ਵਿਖੇ ਫੀਵਰ ਸਰਵੇ/ਐਂਟੀਲਾਰਵਾ/ਜਾਗਰੂਕਤਾ ਗਤੀਵਿਧੀਆ ਜਾਰੀ ਹਨ।
ਸਿਵਲ ਸਰਜਨ ਨੇ ਸ਼ਹਿਰੀ ਖੇਤਰ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟਂੈਕੀਆਂ, ਫਰਿੱਜ ਦੇ ਪਿੱਛੇ ਲੱਗੀ ਟ੍ਰੇਅ ਵਿਚੋ ਹਰ ਸ਼ੁਕਰਵਾਰ ਨੂੰ ਪਾਣੀ ਕੱਢ ਕੇ ਸੁਕਾ ਦਿਤਾ ਜਾਵੇ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰਾਂ ਵਿੱਚ ਕੂਲਰ, ਟਾਇਰਾਂ, ਗਮਲੇ, ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਤੋਂ ਇਲਾਵਾ ਜ਼ਿਲੇ ਦੀਆਂ ਵੱਖ-ਵੱਖ ਨਗਰ ਕੋਂਸਲਾਂ ਤੇ ਨਗਰ ਨਿਗਮ ਬਟਾਲਾ ਵਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਡੇਂਗੂ ਦੀ ਰੋਕਥਾਮ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
गुरदासपुर 21 जून ( नीरज शर्मा भारद्वाज) *आज उपायुक्त गुरदासपुर श्री मोहम्मद इत्तेफाक ने आठवीं की परीक्षा में मेर...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...
-
4 मार्च 1989 को नवीन मंडी समिति के मंच पर हुआ था जनपद का शानदार उद्घाटन -दीप जलाकर, पटाखे फोड़ कर नगर वासियों ने मनाई थी खुशियां। -जनपद के...

COMMENTS