ਬਟਾਲਾ 1 ਅਕਤੂਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ .ਜਸਬੀਰ ਸਿੰਘ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ ਪੰਜਾਬ ਜਿਲਾ ਗੁਰਦਾਸਪੁਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਹਰਚੋਵਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਇਸ ਕੈਂਪ ਵਿਚ ਮੁੱਖ ਤੌਰ ਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਪਿਆਰਾ ਸਿੰਘ ਹੰਬੋਵਾਲ, ਸੂਬਾ ਮੀਤ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਿਲਾ ਲਾਲ ਸਿੰਘ, ਜਿਲ੍ਹਾ ਚੇਅਰਮੈਨ ਡਾ ਗੁਰਨੇਕ ਸਿੰਘ ਹਰਚੋਵਾਲ,ਜ਼ਿਲ੍ਹਾ ਜਨਰਲ ਸਕੱਤਰ ਭੁਪਿੰਦਰ ਸਿੰਘ ਗਿੱਲ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾਕਟਰ ਸਤਨਾਮ ਸਿਘ ਕੰਡੀਲਾ ਅਤੇ ਡਾਕਟਰ ਗੁਰਦੀਪੁਕ ਸਿੰਘ ਆਦਿ ਆਗੂਆਂ ਤੋਂ ਇਲਾਵਾ ਬਹੁੱਤ ਡਾਕਟਰਾ ਨੇ ਭਾਗ ਲਿਆ । ਇਸ ਮੌਕੇ ਪ੍ਰਧਾਨ ਡਾਕਟਰ ਪਿਆਰਾ ਸਿੰਘ ਹੰਬੋਵਾਲ ਨੇ ਦੱਸਿਆ ਕੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਇਸ ਦਿਹਾੜੇ ਨੂੰ ਮੁੱਖ ਰੱਖਦਿਆ ਹੋਇਆ ਸਾਡਾ ਰੁਜ਼ਗਾਰ ਸਾਡਾ ਹੱਕ ਦੇ ਨਾਅਰੇ ਨੂੰ ਲੈ ਕੇ ਸੂਬਾ ਭਰ ਦੇ ਚੇਤਨਾ ਕਨਵੈਨਸ਼ਨਾਂ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਪ੍ਰੋਗ੍ਰਾਮ ਕੀਤੇ ਜਾ ਰਹੇ ਹਨ ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
COMMENTS