ਅੰਮ੍ਰਿਤਸਰ,30 ਅਕਤੂਬਰ(ਬਲਜੀਤ ਸਿੰਘ .ਨੀਰਜ ਸ਼ਰਮਾ.ਜਸਬੀਰ ਸਿੰਘ ) - ਗੁਰੂ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਸ਼ਾਲੋ ਜੀ ਦਾ ਸਲਾਨਾ ਜੋੜ ਮੇਲਾ ਨੇੜੇ ਪੰਡੋਰੀ ਵੜੈਚ ਵਿਖੇ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ। ਜਿਸ ਵਿੱਚ ਦੇਸ਼ ਵਿਦੇਸ਼ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ। ਰਖਾਏ ਗਏ ਅਖੰਡ ਪਾਠ ਸਾਹਿਬਾਨਾਂ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ, ਕਥਾਵਾਚਕ ਅਤੇ ਪੰਥਕ ਸਖਸੀਅਤਾਂ ਨੇ ਗੁਰਬਾਣੀ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਸਮੇਂ ‘ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਸ਼ਾਲੋ ਦੇ ਸੇਵਾਦਾਰ ਬਾਬਾ ਮੇਜਰ ਸਿੰਘ ਵਿਦਿਆਰਥੀ ਦਮਦਮੀ ਟਕਸਾਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੰਤਾਂ ਮਹਾਂਪੁਰਸਾਂ ਦੇ ਜੋੜ ਮੇਲੇ ਮਨਾਉਣ ਦਾ ਫਾਇਦਾ ਤਾਂ ਹੀ ਹੈ ਜੇ ਅਸੀ ਗੁਰਮਤਿ ਅਨੁਸਾਰ ਜਿੰਦਗੀ ਬਸਰ ਕਰੀਏ। ਅੰੰਮ੍ਰਿਤ ਛਕੀਏ, ਬਾਣੀ ਤੇ ਬਾਣੇ ਦੇ ਧਾਰਨੀ ਬਣੀਏ। ਰੋਜ਼ਾਨਾ ਪੰਜ ਬਾਣੀਆਂ ਦਾ ਨਿਤਨੇਮ ਕਰੀਏ। ਨਾਮ ਜਪੀਏ, ਵਂੰਡ ਛਕੀਏ, ਲੋੜਵੰਦਾਂ ਦੀ ਸੇਵਾ ਕਰੀਏ। ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਅਤੇ ਖਜ਼ਾਨਚੀ ਭਾਈ ਸੁਖਵੰਤ ਸਿੰਘ, ਰਣਜੀਤ ਸਿੰਘ ਆਧੀ, ਗੁਰਦੇਵ ਸਿੰਘ ਬਾਪੂ, ਸਤਨਾਮ ਸਿੰਘ, ਬਾਬਾ ਤਰਲੋਕ ਸਿੰਘ, ਹਰਚਰਨ ਸਿੰਘ, ਪੰਚਾਇਤ ਮੈਂਬਰ ਹੀਰਾ ਸਿੰਘ, ਰਾਮ ਲੁਭਾਇਆ, ਬਲਵੰਤ ਸਿੰਘ, ਸੁਖਚੈਨ ਸਿੰਘ, ਹਰਜੀਤ ਸਿੰਘ, ਬਿਕਰਮਜੀਤ ਸਿੰਘ ਸੱਗੂ ਆਦਿ ਵੀ ਸੰਗਤਾਂ ਦੀ ਸੇਵਾ ਕਰ ਰਹੇ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...

COMMENTS