ਅਧਿਆਪਕਾਂ ਦੁਆਰਾ ਆਪਣੇ ਬਣਾਏ ਮਾਡਲਾਂ ਦੁਆਰਾ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ
ਗੁਰਦਾਸਪੁਰ 14 ਅਕਤੂਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਅਧਿਆਪਕ ਪਰਵ ਆਯੋਜਿਤ ਕੀਤੇ ਗਏ , ਜਿਸ ਵਿੱਚ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਮੁੱਖ ਮਹਿਮਾਨ ਅਤੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਸ਼ਿਰਕਤ ਕਰਕੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਡੀ.ਈ.ਓ. ਸੰਧਾਵਾਲੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਵਿਸ਼ੇ ਅਨੁਸਾਰ ਤਿੰਨ ਸਥਾਨਾਂ ਤੇ ਅਧਿਆਪਕ ਪਰਵ ਕਰਵਾਇਆ ਗਿਆ ਹੈ ਜਿਸ ਵਿੱਚ ਅਧਿਆਪਕਾਂ ਵੱਲੋਂ ਆਪਣੇ ਬਣਾਏ ਮਾਡਲਾਂ ਦੁਆਰਾ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਸਾਇੰਸ , ਗਣਿਤ , ਸਮਾਜਿਕ ਵਿਗਿਆਨ , ਅੰਗਰੇਜ਼ੀ , ਕੰਪਿਊਟਰ ,ਡਰਾਇੰਗ , ਸਰੀਰਕ ਸਿੱਖਿਆ ਤੇ ਸਵਾਗਤ ਜ਼ਿੰਦਗੀ , ਸਰਕਾਰੀ ਸੀਨੀ ਸੈਕੰ ਸਕੂਲ ਤਿੱਬਤ ਵਿਖੇ ਹਿੰਦੀ ਅਤੇ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆਂ ਸੀਨੀ ਸੈਕੰ ਸਕੂਲ ਦੀਨਾਨਗਰ ਵਿਖੇ ਪੰਜਾਬੀ ਵਿਸ਼ੇ ਨਾਲ ਸੰਬੰਧਤ ਅਧਿਆਪਕ ਪਰਵ ਆਯੋਜਿਤ ਕੀਤਾ ਗਿਆ , ਜਿਸ ਵਿੱਚ ਵੱਖ-ਵੱਖ ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਆਪਣੇ ਵਿਸ਼ੇ ਨਾਲ ਸੰਬੰਧਤ ਬਣਾਏ ਮਾਡਲਾਂ ਨਾਲ ਭਾਗ ਲਿਆ। ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨਾਂ ਵੱਲੋਂ ਅਧਿਆਪਕਾਂ ਨਾਲ ਉਨ੍ਹਾਂ ਦੇ ਮਾਡਲਾਂ ਬਾਰੇ ਵਿਸਥਾਰ ਸਾਹਿਤ ਗੱਲ-ਬਾਤ ਕਰਕੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ, ਰਿਟਾ: ਡੀ.ਈ.ਓ. ਸੁਰਜੀਤਪਾਲ ,ਸਿੱਖਿਆ ਸੁਧਾਰ ਟੀਮ ਦੇ ਇੰਚਾਰਜ ਪ੍ਰਿੰਸੀਪਲ ਸੁਰਿੰਦਰ ਕੁਮਾਰ ,ਪ੍ਰਿੰਸੀਪਲ ਚਰਨਬੀਰ ਸਿੰਘ ,ਅਨੀਤਾ ਸ਼ਰਮਾ ਡਾਇਟ, ਇੰਚਾਰਜ ਪ੍ਰਿੰਸੀਪਲ ਅਨਿਲ ਕੁਮਾਰ , ਪ੍ਰਿੰਸੀਪਲ ਮਨਜੀਤ ਸਿੰਘ ਸੰਧੂ , ਹੈੱਡਮਾਸਟਰ ਜਸਵਿੰਦਰ ਸਿੰਘ ਸਟੇਟ ਐਵਾਰਡੀ , ਹੈੱਡਮਾਸਟਰ ਇਕਬਾਲ ਸਿੰਘ , ਹੈਡਮਾਸਟਰ ਜਿਮੀ ਖਜੂਰੀਆ , ਸਿੱਖਿਆ ਸੁਧਾਰ ਟੀਮ ਤੋਂ ਕਮਲਜੀਤ , ਪ੍ਰਿੰਸੀਪਲ ਰਾਜਵਿੰਦਰ ਕੌਰ , ਡੀ.ਐਮ. ਸਪੋਰਟਸ ਇਕਬਾਲ ਸਿੰਘ ਸਮਰਾ , ਡੀ.ਐਮ. ਗਣਿਤ ਗੁਰਨਾਮ ਸਿੰਘ , ਡੀ.ਐਮ. ਅੰਗਰੇਜ਼ੀ/ਸਮਾਜਿਕ ਵਿਗਿਆਨ ਨਰਿੰਦਰ ਸਿੰਘ , ਡੀ.ਐਮ. ਸਾਇੰਸ ਗੁਰਵਿੰਦਰ ਸਿੰਘ , ਡੀ.ਐਮ. ਪੰਜਾਬੀ ਸੁਰਿੰਦਰ ਮੋਹਨ , ਡੀ.ਐਮ. ਹਿੰਦੀ ਪਰਮਜੀਤ ਸਿੰਘ , ਡੀ.ਐਮ. ਕੰਪਿਊਟਰ ਸੁਖਦੀਪ ਸਿੰਘ , ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ. ਗਣਿਤ ਨਵਦੀਪ ਸਿੰਘ , ਸਤਬੀਰ ਸਿੰਘ, ਨੇਹਾ ਮਹਾਜਨ , ਪਰਮਿੰਦਰ ਕੌਰ , ਗੁਰਚੇਤਨ ਸਿੰਘ , ਰਾਜਬੀਰ ਕੌਰ , ਸਤਬੀਰ ਸਿੰਘ , ਨੇਹਾ ਮਹਾਜਨ , ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जौनपुर। मुख्यमंत्री योगी आदित्यनाथ का पुतला फूंकने में सपा कार्यकर्ता हुए विफल। मड़ियाहूं कोतवाली अंतर्गत मड़ियाहूं कोतवाली के ...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
सूत्रों के अनुसार जिला परिषद वार्ड पलाइच अगर ओपन महिला आरक्षित होता है तो कांग्रेस पार्टी पूर्व प्रधान धाउगी विमला देवी पर खेल सकती है अप...
-
बिग मसल्स जिम, गगन बेकरी, ओबरॉय ब्रदर और सिटी हार्ट ढाबे से भरे गए सैंपल। रिपोर्ट आने पर की जाएगी बनती कार्रवाई: रजिंदर पाल सिंह पठानक...
-
कोरोना संक्रमित व्यक्ति के संपर्क में आए 88 लोगों की पहचान, चल रही है जांच दिल्ली सरकार Corona Virus की चपेट में आये व्यक्ति के संपर्क म...
-
देवघर: सोमवार रात्रि करीब 8:10 बजे नगर थाना क्षेत्र के हरि शरणम कुटिया कालीराखा निवासी अनिल सिंह के घर में घुसकर उनकी पत्नी व पुत्र क...
-
गिरिडीह: कोरोना वायरस का दहशत विश्व प्रसिद्ध जैन तीर्थ स्थल मधुबन में भी देखा जा रहा है। इस दहशत के कारण देशभर से यहां आने वाले तीर्थया...
-
पखांजुर- कांकेर भाजपा के नवनिर्वाचित जिलाध्यक्ष सतीश लटिया का परलकोट में हुआ भव्यस्वागत जिसमें भाजपा के पूर्व जिलाध्यक्ष रहे हलदर साहू के ...
-
विश्व रक्तदान दिवस पर दर्जनों ने किया रक्तदान ============================ दुमका। _विश्व रक्तदान दिवस के अवसर पर भारतीय रेड क्रॉस सोसाइटी द...

COMMENTS