ਬਟਾਲਾ,29 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀਆਂ ਹਦਾਇਤਾਂ ਤੇ ਸੀਨੀਅਰ ਮੈਡੀਕਲ਼ ਅਫਸਰ ਡਾ. ਵਿਕਰਮਜੀਤ ਸਿੰਘ ਦੀ ਰਹਿਨੁਮਾਈ ਹੇਠ "ਵਰਡ ਸਟਰੋਕ ਦਿਵਸ" ਪੀ. ਐਚ. ਸੀ. ਭੁੱਲਰ ਵਿਖ਼ੇ ਮਨਾਇਆ ਗਿਆ
ਇਸ ਮੌਕੇ ਐਸ. ਐਮ. ਓ. ਡਾ ਵਿਕਰਮਜੀਤ ਸਿੰਘ ਨੇ ਪਿੰਡ ਭੁੱਲਰ ਤੇ ਆਸ ਪਾਸ ਦੇ ਪਿੰਡਾਂ ਦੇ ਆਏ ਹੋਏ ਲੋਕਾਂ ਨੂੰ ਲੱਕਵੇ ਦੇ ਰੋਗ ਬਾਰੇ ਇਹ ਰੋਗ ਕਿਵੇ ਹੁੰਦਾ ਹੈ ਇਸ ਰੋਗ ਦੀਆਂ ਨਿਸ਼ਾਨੀਆਂ ਤੇ ਇਸ ਤੋਂ ਬਚਾਓ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ ਇਸ ਤੋਂ ਬਚਾਓ ਬਾਰੇ ਆਪਣੇ ਆਲੇ -ਦੁਆਲੇ ਦੀ ਸਫ਼ਾਈ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਹਰ ਸ਼ੁਕਵਾਰ ਡਰਾਈ-ਡੇ ਦੇ ਤੌਰ ਤੇ ਮਨਾਇਆ ਜਾਵੇ ਆਪਣੇ ਘਰਾਂ ਵਿੱਚ ਪਏ ਕੁਲਰਾਂ ਵਿੱਚ, ਪਾਣੀ ਫਰਿਜਾ ਦੀਆਂ ਵੇਸਟ ਪਾਣੀ ਵਾਲੀਆਂ ਟਰੇਅ,ਟੁੱਟੇ ਭੱਜੇ ਬਰਤਨਾਂ ਵਿੱਚ ਬਰਸਾਤਾਂ ਦੇ ਪਏ ਪਾਣੀ ਵਿੱਚ, ਟਾਇਰਾਂ ਦੇ ਪਾਣੀ ਵਿੱਚ, ਪਾਣੀ ਦੀਆਂ ਹੋਦੀਆਂ ਵਿੱਚ ਪਏ ਪਾਣੀ ਨੂੰ ਹਰ ਸ਼ੁੱਕਰਵਾਰ ਕੱਢ ਕਿ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ, ਖੜ੍ਹੇ ਪਾਣੀ ਉਪਰ ਸੜ੍ਹਿਆ ਤੇਲ ਪਾਇਆ ਜਾਵੇ ਤਾਂ ਜੋ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾਂ ਸਕੇ l ਬਚਾਓ ਲਈ ਸਰੀਰ ਨੂੰ ਪੂਰੇ ਢੱਕਣ ਵਾਲੇ ਕੱਪੜੇ ਪਾਏ ਜਾਣ, ਟੀ. ਬੀ. ਵਾਲੇ ਮਰੀਜ਼ ਇਲਾਜ਼ ਲਈ ਗੋਦ ਲਏ ਜਾਣ, ਟੀ. ਬੀ. ਦੀ ਅਤੇ ਡੇਂਗੂ ਦੀ ਦਵਾਈ ਸਾਰੇ ਸਰਕਾਰੀ ਹਸਪਤਾਲ ਤੋਂ ਮੁਫ਼ਤ ਦਿੱਤੀ ਜਾਂਦੀ ਹੈ l
ਮੀਟਿੰਗ ਵਿੱਚ ਆਏ ਸਿਹਤ ਕਰਮਚਾਰੀਆਂ ਨੂੰ ਕਿਹਾ ਗਿਆ ਕਿ ਇਹ ਸਭ ਜਾਣਕਾਰੀ ਦੇ ਕੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਿਤ ਕੀਤਾ ਜਾਵੇ l
ਇਸ ਮੌਕੇ ਤਰਸੇਮ ਸਿੰਘ ਗਿੱਲ ਹੈਲਥ ਇੰਸਪੈਕਟਰ,ਜਗਪਾਲ ਰਾਏ ਹੈਲਥ ਇੰਸਪੈਕਟਰ, ਅਮਰੀਕ ਰਾਜ ਹੈਲਥ ਇੰਸਪੈਕਟਰ,ਹਰਦੇਵ ਸਿੰਘ ਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ l
[Important News]$type=slider$c=4$l=0$a=0$sn=600$c=8
अधिक खबरे देखे .
-
टिहरी गढ़वाल।। (सू०वि०)जिलाधिकारी मयूर दीक्षित ने शनिवार को विकासखंड थौलधार क्षेत्रांतर्गत कांगुड़ा नागराजा मंदिर का स्थलीय निरीक्षण किया। ...
-
----कल सुबह 4 बजे सायरन बजेगा और रात 10 बजे ब्लैकआउट हो जाएगा: डिप्टी कमिश्नर ----उपायुक्त ने कहा कि यह सिर्फ अभ्यास है, इससे डरने की जरूर...
-
डिप्टी कमिश्नर पठानकोट ने दिया शहर निवासियों को ज़रूरी निर्देश पठानकोट, 8 मई (दीपक महाजन)- श्री आदित्य उप्पल, डिप्टी कमिश्नर, पठानकोट ने ज...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल (सू.वि.) आज शुक्रवार को जिलाधिकारी टिहरी गढ़वाल की अध्यक्षता में जिला स्तरीय समीक्षा समिति एवं जिला सलाहकार समिति की त्रैमासिक ...
-
खाद्य पदार्थों एवं अन्य आवश्यक वस्तुओं की जमाखोरी एवं कालाबाजारी के बारे में सूचना देने के लिए दिए गए मोबाइल नंबरों पर संपर्क किया जा सकता ...
-
टिहरी गढ़वाल।।(सू.वि.) जिलाधिकारी टिहरी मयूर दीक्षित की अध्यक्षता में मंगलवार को जिला दिव्यांग पुर्नवास केन्द्र टिहरी की जिला प्रबन्धन समित...
-
सोनभद्र। उ०प्र०उध्योग व्यापार प्रतिनिधि मण्डल के वरिष्ठ प्रदेश उपाध्यक्ष व प्रमुख व्यापारी रतनलाल गर्ग उम्र 82 का आज प्रातः 8.15 बजे स्वर्...
-
सिरमौर की नवनियुक्त डीसी श्रीमती प्रियंका वर्मा ने आज पदभार ग्रहण किया। नाहन, 30 अप्रैल : श्रीमती प्रियंका वर्मा ने आज उपायुक...
-
थत्युड़।।(सू.वि.) मुख्य विकास अधिकारी डॉ.अभिषेक त्रिपाठी ने बुधवार को विभिन्न क्षेत्रों का स्थलीय निरीक्षण किया। राजकीय महाविद्यालय थत्यूड़ ...
COMMENTS