ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਬਟਾਲਾ, 1 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨ ਬਿਕਰਮ ਸਿੰਘ, ਪਿੰਡ ਢਡਿਆਲਾ ਨੱਤ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ।
ਇਲ ਮੋਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ 'ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ ਅਤੇ ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ, ਉਸ ਦੀ ਅਦਾਇਗੀ ਕਿਸਾਨਾਂ ਦੇ ਸਿੱਧੇ ਖਾਤੇ ਵਿਚ ਚਲੀ ਜਾਵੇਗੀ।
ਦੱਸਣਯੋਗ ਹੈ ਕਿ ਪਿਛਲੇ ਸਾਲ ਜਿਲ੍ਹੇ ਵਿੱਚ ਕਰੀਬ 1 ਲੱਖ 30 ਹਜਾਰ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਫਸਲ ਆਉਣ ਦੀ ਸੰਭਾਵਨਾ ਹੈ।
ਇਸ ਮੌਕੇ ਬਿਕਰਮਜੀਤ ਸਿੰਘ ਸੈਕਟਰੀ ਮਾਰਕਿਟ ਕਮੇਟੀ, ਰਾਜੇਸ ਤੁਲੀ, ਬਲਵਿੰਦਰ ਸਿੰਘ ਮਿੰਟਾ ਤੇ ਸਰਦੂਲ ਸਿੰਘ (ਐਮਸੀ), ਦਲਜੀਤ ਸਿੰਘ, ਵਿੱਕੀ ਚੌਹਾਨ, ਕਿਸਾਨ ਤੇ ਆੜਤੀ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
-
देहरादून।।त्रिस्तरीय पंचायत चुनाव की अधिसूचना जारी 25 जून से नामांकन प्रक्रिया,आज से आचार संहिता लागू। उत्तराखंड में पंचायत चुना...
COMMENTS