ਬਟਾਲਾ 30 ਸਤੰਬਰ ( ਜਗਜੀਤ ਸਿੰਘ ਪੱਡਾ, ਜਸਬੀਰ ਸਿੰਘ)
ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼ਹੀਦ ਭਗਤ ਸਿੰਘ ਦਾ 115 ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਕਲੱਬ ਮੈਂਬਰਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਤੇ ਫੁੱਲ ਭੇਂਟ ਕਰਕੇ ਸ਼ਹੀਦ ਦੁਆਰਾ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਲਾਇਨ ਭਾਰਤ ਭੂਸ਼ਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਹੀ ਦੇਸ਼ ਆਜ਼ਾਦ ਹੋਇਆ ਹੈ ਅਤੇ ਇਨ੍ਹਾਂ ਕਰਕੇ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਸੈਕਟਰੀ ਲਾਇਨ ਰਣਜੀਤ ਸਿੰਘ , ਕੈਸ਼ੀਅਰ ਲਾਇਨ ਪਰਵਿੰਦਰ ਸਿੰਘ , ਪੀ.ਆਰ. ਓ . ਲਾਇਨ ਗਗਨਦੀਪ ਸਿੰਘ , ਸਾਬਕਾ ਪ੍ਰਧਾਨ ਲਾਇਨ ਬਰਿੰਦਰ ਸਿੰਘ ਅਠਵਾਲ , ਲਾਇਨ ਸੰਦੀਪ ਕੁਮਾਰ , ਲਾਇਨ ਸ਼ੁਸ਼ੀਲ ਮਹਾਜਨ , ਲਾਇਨ ਗੋਬਿੰਦ ਸੈਣੀ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS