ਵਿੱਦਿਅਕ ਮੇਲੇ ਵਿਦਿਆਰਥੀ ਦੇ ਜੀਵਨ ਦਾ ਅਟੁੱਟ ਅੰਗ ਹਨ : ਸੰਧਾਵਾਲੀਆ
ਬਟਾਲਾ 18 ਅਕਤੂਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
*ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵੱਖ-ਵੱਖ ਵਿਸ਼ਿਆਂ ਦੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਂਰਤੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਇਸੇ ਲੜੀ ਦੇ ਤਹਿਤ ਸਰਕਾਰੀ ਕੰਨਿਆਂ ਸੀਨੀ: ਸੈਕੰ: ਸਕੂਲ ਧਰਮਪੁਰਾ ਬਟਾਲਾ ਵਿਖੇ ਸਾਇੰਸ ਮੇਲਾ ਲਗਾਇਆ ਗਿਆ , ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਉੱਪ ਜ਼ਿਲਘਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਵੱਲੋਂ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ,ਪੰਜਾਬ ਦੁਆਰਾ ਜ਼ਾਰੀ ਹਦਾਇਤਾਂ ਤੇ ਅਮਲ ਕਰਦਿਆਂ ਅੱਜ ਉਨ੍ਹਾਂ ਦੇ ਸਕੂਲ ਵਿੱਚ ਸਾਇੰਸ ਮੇਲਾ ਲਗਾਇਆ ਹੈ ਜਿਸ ਵਿੱਚ ਵਿਦਿਆਰਥਣਾਂ ਵੱਲੋਂ ਬਹੁਤ ਵਧੀਆਂ ਮਾਡਲ ਬਣਾ ਕੇ ਪੇਸ਼ ਕੀਤੇ ਹਨ। ਇਸ ਦੌਰਾਨ ਡੀ.ਈ.ਓ. ਹਰਪਾਲ ਸਿੰਘ ਸੰਧਾਵਲੀਆ ਅਤੇ ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ ਵੱਲੋਂ ਵਿਦਿਆਰਥਣਾਂ ਵੱਲੋਂ ਬਣਾਏ ਮਾਡਲਾਂ ਦੀ ਪ੍ਰਸੰਸਾ ਕਰਦੇ ਹੋਏ , ਇਸ ਸੰਬੰਧੀ ਵਿਸਥਾਰ ਸਾਹਿਤ ਗੱਲ-ਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਲਗਾਏ ਜਾ ਰਹੇ ਵਿੱਦਿਅਕ ਮੇਲੇ ਸਲਾਘਾਯੋਗ ਉਪਰਾਲਾ ਹੈ , ਜਿਸ ਨਾਲ ਬੱਚੇ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਅਜਿਹੇ ਮੇਲੇ ਭਵਿੱਖ ਵਿੱਚ ਇਸੇ ਤਰ੍ਹਾਂ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਬਲਵਿੰਦਰ ਕੌਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦਾ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਮੀਡੀਆ ਇਨਚਾਰਜ ਗਗਨਦੀਪ ਸਿੰਘ , ਡੀ.ਐਮ. ਗੁਰਨਾਮ ਸਿੰਘ , ਲੈਕ: ਸਰਬਜੀਤ ਸਿੰਘ ਚੱਠਾ , ਅਮਨਦੀਪ ਸਿੰਘ , ਸਾਇੰਸ ਅਧਿਆਪਕ ਨੀਤੀ , ਅੰਜੂ , ਸ਼ਰਨਜੀਤ ਕੌਰ , ਸੁਰਿੰਦਰ ਕੌਰ , ਹਰਪ੍ਰੀਤ ਸਿੰਘ ਐਸ.ਐੱਲ.ਏ., ਹਰੀ ਕ੍ਰਿਸ਼ਨ , ਜੀਵਨ ਸਿੰਘ , ਰਣਵੀਰਪਾਲ ਸਿੰਘ , ਜਤਿੰਦਰ ਕੌਰ ਆਦਿ ਹਾਜ਼ਰ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS