ਬਟਾਲਾ 7 ਅਕਤੂਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ ): ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਬਾਲੀਵੁੱਡ ਸਟਾਰ ਸੰਨੀ ਦਿਓਲ ਇਕ ਵਾਰ ਫਿਰ ਚਰਚਾ ਵਿੱਚ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਇਲਾਕੇ 'ਚੋਂ ਸੰਨੀ ਦਿਓਲ ਦੇ ਗਾਇਬ ਹੋਣ ਨੂੰ ਲੈ ਕੇ ਲੋਕਾਂ ਦੇ ਘਰਾਂ 'ਚ ਪੋਸਟਰ ਲਗਾਏ ਜਾਣੇ ਸ਼ੁਰੂ ਹੋ ਗਏ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ 'ਚ ਸੰਨੀ ਦਿਓਲ ਦੀ ਗੈਰ-ਮੌਜੂਦਗੀ ਦੇ ਮੱਦੇਨਜ਼ਰ ਉਸ ਨੂੰ 'ਲਾਪਤਾ' ਕਰਾਰ ਦਿੱਤਾ ਗਿਆ ਹੈ।ਲੋਕਾਂ ਨੇ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਸਾਰੀਆਂ ਜਨਤਕ ਥਾਵਾਂ 'ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਚਿਪਕਾਏ ਹਨ। ਪੋਸਟਰ 'ਚ ਲਿਖਿਆ ਗਿਆ ਹੈ, "ਸੰਨੀ ਦਿਓਲ ਗੁੰਮਸ਼ੁਦਾ ਦੀ ਤਲਾਸ਼।"
ਜ਼ਿਕਰਯੋਗ ਹੈ ਕਿ ਇਲਾਕੇ ਦੇ ਲੋਕ ਸੰਨੀ ਦਿਓਲ ਦੀ ਕਾਰਗੁਜ਼ਾਰੀ ਤੋਂ ਕਾਫੀ ਨਾਖੁਸ਼ ਹਨ। ਪਿਛਲੇ ਦਿਨੀਂ ਵੀ ਸੰਨੀ ਦਿਓਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਨੇ ਸੰਨੀ ਦਿਓਲ ਨੂੰ ਲਾਪਤਾ ਕਰਾਰ ਦੇ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੰਨੀ ਦਿਓਲ ਕੰਮ ਨਹੀਂ ਕਰਨਾ ਚਾਹੁੰਦੇ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
गवर्नमेंट सीनियर सेकेंडरी स्कूल खोजकी चक ने अपना एनुअल फंक्शन मनाया ---- श्री लाल चंद कटारू चक कैबिनेट मिनिस्टर पंजाब चीफ गेस्ट के तौर पर म...
-
कैबिनेट मिनिस्टर पंजाब श्री लाल चंद कटारू चक ने CSC सेंटर शेरपुर, बलसुआ का दौरा किया लोगों को मुख्यमंत्री हेल्थ इंश्योरेंस स्कीम का फायदा ...
-
1971 के युद्ध नायक श्री राम प्रकाश भट्टी को राजकीय सम्मान के साथ दी गई श्रद्धांजलि पठानकोट, 10 फरवरी(दीपक महाजन) आज पठानकोट में एक गरिमापूर...
-
बरसाना में भूमाफियाओं का आतंक, पीड़ित परिवार को जान से मारने की धमकी फर्जी रजिस्ट्रियों, जबरन कब्जे और झूठे मुकदमों के जरिए गरीबों को निशान...
-
लव कुश केसरी का निधन, कांग्रेसियों में शोक की लहर सोनभद्र। कांग्रेस पार्टी में ब्लाक अध्यक्ष से लेकर जिला महासचिव , प्रवक्ता जैसे महत्...
-
ਅੰਮ੍ਰਿਤਸਰ,20 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸੀ ਰਾਮ ਜੀ ਦੇ ਬਹੁਤ ਨੇੜਲੇ ਸਾਥੀ ਰਹੇ ਪ੍ਰਿੰਸ...
-
जौनपुर। कांग्रेस चलाएगी राज्य सरकार के खिलाफ पोल खोल अभियान। मड़ियाहूं।राष्ट्रीय महासचिव प्रियंका गांधी के निर्देश पर प्रदेश अध...
-
देवघर: उपायुक्त श्रीमती नैन्सी सहाय की अध्यक्षता में काॅरपोरेट सोशल रिस्पांसिविलिटी (सीएसआर) से संबंधित समीक्षा बैठक आज समाहरणालय सभागा...
-
जय कनेवरी माता जय श्री काला गोरा भैरवाय नमः अखिल भारतीय सगरवंशी माली समाज की एकता मीटिंग व सगरवंशी माली को अलग-अलग नाम से संबोधन किया जाता...
-
Navratri ( नवरात्र ) में खुले रहेंगे प्रदेश के सभी मंदिर 🔹 मंदिर प्रांगण/हॉल में एकत्रित नहीं हो सकेंगे 200 से अधिक व्यक्ति 🔹 मुख्यमंत्र...

COMMENTS