ਬਟਾਲਾ, 6 ਅਕਤੂਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਰਫਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਵੇਚਣ ਸਮੇਂ ਕਿਸਾਨਾਂ ਨੂੰ ਮੰਡੀਆਂ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਜਿਲੇ ਦੀਆਂ 10 ਵੱਡੀਆਂ ਮੰਡੀਆਂ ਬਟਾਲਾ, ਗੁਰਦਾਸਪੁਰ, ਕਲਾਨੌਰ, ਦੀਨਾਨਗਰ, ਡੇਰਾ ਬਾਬਾ ਨਾਨਕ, ਕਾਦੀਆਂ, ਫ਼ਤਹਿਗੜ ਚੂੜੀਆਂ, ਕਾਹਨੂੰਵਾਨ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਧਾਰੀਵਾਲ ਵਿਖੇ ਕਿਸਾਨ ਸੇਵਾ ਕੇਂਦਰ ਸਥਾਪਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਕਿਸਾਨ ਸੇਵਾ ਕੇਂਦਰਾਂ ’ਤੇ ਕਿਸਾਨ ਆਪਣੀਆਂ ਮੁਸ਼ਕਲਾਂ/ਸ਼ਿਕਾਇਤਾਂ ਜਿਵੇਂ ਝੋਨੇ ਵਿੱਚ ਨਮੀਂ ਦੀ ਮਾਤਰਾ, ਜੇ ਫਾਰਮ ਨਾ ਮਿਲਣਾ, ਘੱਟ ਤੋਲ ਅਤੇ ਬੋਲੀ ਨਾ ਲਗਾਉਣ ਸਬੰਧੀ ਸ਼ਿਕਾਇਤਾਂ ਦਰਜ ਕਰਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨ ਸੇਵਾ ਕੇਂਦਰ ’ਤੇ ਤਾਇਨਾਤ ਕਰਮਚਾਰੀ ਕਿਸਾਨਾਂ ਦੀ ਸ਼ਿਕਾਇਤ ਨੂੰ ਓਸੇ ਵਲੇ ਗੂਗਲਸ਼ੀਟ ’ਤੇ ਅਪਲੋਡ ਕਰਨਗੇ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਦੋ ਘੰਟਿਆਂ ਦੇ ਅੰਦਰ-ਅੰਦਰ ਉਸ ਸ਼ਿਕਾਇਤ ਉੱਪਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਸੇਵਾ ਕੇਂਦਰਾਂ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿਗਰਾਨੀ ਉਨ੍ਹਾਂ ਦੇ ਦਫ਼ਤਰ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ 10 ਵੱਡੀਆਂ ਮੰਡੀਆਂ ਤੋਂ ਇਲਾਵਾ ਬਾਕੀ ਮੰਡੀਆਂ ਵਿੱਚ ਵੀ ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਝੋਨੇ ਦੇ ਖਰੀਦ ਪ੍ਰਬੰਧਾਂ ਉੱਪਰ ਤਿੱਖੀ ਨਜ਼ਰ ਰੱਖਣਗੀਆਂ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਐੱਫ.ਐੱਸ.ਸੀ. ਦਫ਼ਤਰ ਗੁਰਦਾਸਪੁਰ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸਦਾ ਨੰਬਰ 01874-247193 ਹੈ। ਇਹ ਕੰਟਰੋਲ ਰੂਮ ਖਰੀਦ ਸੀਜ਼ਨ ਦੌਰਾਨ ਰੋਜ਼ਾਨਾ ਸਵੇਰੇ 7:00 ਵਜੇ ਤੋਂ ਦੇਰ ਸ਼ਾਮ 8:00 ਵਜੇ ਤੱਕ ਕੰਮ ਕਰੇਗਾ ਅਤੇ ਕਿਸਾਨ ਖਰੀਦ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲੈਣ ਜਾਂ ਕਿਸੇ ਸਮੱਸਿਆ ਦੇ ਹੱਲ ਲਈ ਏਥੇ ਵੀ ਸੰਪਰਕ ਕਰ ਸਕਦੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS