ਸਰਕਾਰ ਸਿੱਖਿਆ ਸੁਧਾਰ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ : ਡੀ.ਈ.ਓ. ਭਾਟੀਆ
ਗੁਰਦਾਸਪੁਰ 10 ਅਕਤੂਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲ-ਬਾਤ ਕੀਤੀ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਭਾਟੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਰ , ਸਰਕਾਰੀ ਪ੍ਰਾਇਮਰੀ ਸਕੂਲ ਮਚਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਿਆਰ ,ਸਰਕਾਰੀ ਪ੍ਰਾਇਮਰੀ ਸਕੂਲ ਪਨਿਆੜ( ਮੁੰਡੇ ) ਅਤੇ ਦਫਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੀਨਾਨਗਰ-2 ਆਦਿ ਵਿਜਟ ਕੀਤੇ ਹਨ । ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੰਨਤਾ ਵਿੱਚ ਸੁਧਾਰ ਲਿਆਉਣ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਮੂਹ ਸਮਾਜਿਕ ਭਾਈਚਾਰੇ ਤੇ ਬੱਚਿਆਂ ਅਤੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਦੌਰਾਨ ਉਹਨਾਂ ਨਾਲ ਸੀਨੀਅਰ ਸਹਾਇਕ ਰਾਜ ਕੁਮਾਰ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS