ਬਟਾਲਾ, 18 ਅਕਤੂਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਪੁਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਭਾਗ ਵਲੋਂ ਝੋਨੇ ਦੀ ਪਰਾਲੀ/ਨਾੜ ਨੂੰ ਖੇਤਾਂ ਵਿੱਚ ਸੰਭਾਲਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਕੰਵਲਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਕਣਕ ਦੀ ਬਿਜਾਈ ਸੁਪਰ ਸੀਡਰ/ਸਮਾਰਟ ਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚੋਂ ਹਟਾਉਣ ਦੀ ਬਜਾਏ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇ, ਜਿਸ ਨਾਲ ਪੈਦਾਵਾਰ ਵਧਣ ਦੇ ਨਾਲ-ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਵੀ ਹੁੰਦਾ ਹੈ। ਉਨਾਂ ਕਿਹਾ ਕਿ ਇੱਕ ਟਨ ਪਰਾਲੀ ਖੇਤ ਵਿੱਚ ਦਬਾਉਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟ੍ਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼,1.2 ਕਿਲੋ ਸਲਫਰ ਦਾ ਫਾਇਦਾ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਆਈ ਖੇਤ ਐਪ ਡਾਊਨਲੋਡ ਕਰਕੇ ਖੇਤੀ ਮਸ਼ੀਨਰੀ ਕਿਰਾਏ ਤੇ ਲਈ ਅਤੇ ਦਿੱਤੀ ਜਾ ਸਕਦੀ ਹੈ ।
ਮੁੱਖ ਖੇਤੀਬਾੜੀ ਅਫਸਰ ਨੇ ਅੱਗੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ, ਮਿੱਤਰ ਕੀੜਿਆਂ ਨੂੰ ਬਚਾਉਣ ਅਤੇ ਸਿਹਤ ਮੰਦ ਭੋਜਨ ਪੈਦਾ ਕਰਨ ਲਈ ਜ਼ਮੀਨ ਦੀ ਸਿਹਤ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਪਰਾਲੀ/ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਕਿਸਾਨਾਂ ਕੋਲੋ ਸਹਿਯੋਗ ਮੰਗਿਆ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS