ਬਟਾਲਾ, 19 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਕਮਿਸ਼ਨਰ ਨਗਰ ਨਿਗਮ-ਕਮ-ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਸਮੀ ਬਿਮਾਰੀਆਂ ਤੇ ਖਾਸਕਰਕੇ ਡੇਂਗੂ ਦੀ ਰੋਕਥਾਮ ਲਈ ਨਗਰ ਨਿਗਮ ਵਲੋਂ ਸ਼ਹਿਰ ਅੰਦਰ ਤੇਜ਼ੀ ਨਾਲ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਡੇਂਗੂ ਬਿਮਾਰੀ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।
ਕਮਿਸ਼ਨਰ ਨਗਰ ਨਿਗਮ ਨੇ ਅੱਗੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਤੇ ਬਜਾਰਾਂ ਜਿਵੇਂ ਮੁੱਖ ਬਾਜ਼ਾਰ ਗਾਂਧੀ ਕੈਂਪ, ਡੇਰਾ ਬਾਬਾ ਨਾਨਕ ਰੋਡ, ਪਹਾੜੀ ਤੇ ਕਪੂਰੀ ਗੇਟ, ਧਰਮਪੁਰਾ ਕਾਲੋਨੀ ਤੇ ਪੁਲਿਸ ਰੋਡ ਆਦਿ ਵਿਚ ਸਫਾਈ ਕਰਮਚਾਰੀਆਂ ਵਲੋਂ ਜਿਥੇ ਸਫਾਈ ਮੁਹਿੰਮ ਚਲਾਈ ਗਈ ਹੈ ਉਸਦੇ ਨਾਲ-ਨਾਲ ਸੀਵਰੇਜ ਆਦਿ ਦੀ ਸਫਾਈ ਕੀਤੀ ਗਈ ਹੈ।
ਉਨਾਂ ਸ਼ਹਿਰੀ ਵਾਸੀਆ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ/ਦੁਕਾਨਾਂ/ਸਰਕਾਰੀ ਦਫਤਰਾਂ ਵਿੱਚ ਮੋਜੂਦ ਕੂਲਰ, ਗਮਲੇ, ਟਾਇਰਾਂ, ਟਂੈਕੀਆਂ, ਫਰਿੱਜ ਦੇ ਪਿੱਛੇ ਲੱਗੀ ਟ੍ਰੇਅ ਵਿਚੋ ਹਰ ਸ਼ੱੁਕਰਵਾਰ ਨੂੰ ਪਾਣੀ ਕੱਢ ਕੇ ਸੁਕਾ ਦਿੱਤਾ ਜਾਵੇ। ਮੱਛਰ ਦੇ ਕੱਟਣ ਤੋ ਬਚਾਅ ਕੀਤਾ ਜਾਵੇ, ਪੂਰੀ ਬਾਜੂ ਅਤੇ ਸ਼ਰੀਰ ਨੂੰ ਢੱਕਣ ਵਾਲੇ ਕੱਪੜੇ ਪਾਏ ਜਾਣ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰਾਂ ਵਿੱਚ ਕੂਲਰ, ਟਾਇਰਾਂ, ਗਮਲੇ, ਟੈਕੀਆਂ ਅਤੇ ਖੜੇ ਪਾਣੀ ਦੇ ਸਰੋਤਾਂ ਨੂੰ ਚੈਕ ਕੀਤਾ ਜਾ ਰਿਹਾ ਹੈ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੁਰਾਣੇ ਟਾਇਰਾਂ ਜਾਂ ਕਬਾੜ ਆਦਿ ਵਿਚ ਜਮ੍ਹਾ ਪਾਣੀ ਨੂੰ ਸਾਫ ਕਰਨ ਕਿਉਂਕਿ ਇਸੇ ਤਰਾਂ ਦੇ ਪਾਣੀ ਵਿਚ ਡੇਂਗੂ ਦਾ ਮੱਛਰ ਪਲਦਾ ਹੈ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
15 अगस्त से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
डिस्ट्रिक्ट लीगल सर्विसेज़ अथॉरिटी ने बाढ़ पीड़ित 10 परिवारों को 7.70 लाख रुपये की आर्थिक मदद दी पठानकोट 14 जनवरी (दीपक महाजन) - डिस्ट्रि...
-
डिस्ट्रिक्ट मजिस्ट्रेट ने प्रेगाबेलिन दवा के खुलेआम इस्तेमाल पर रोक लगाई पठानकोट, 09 जनवरी, 2026(दीपक महाजन)--- प्रेगाबेलिन के फॉर्मूले से...
-
पठानकोट में नशा बेचने वालों पर पंजाब सरकार का बुलडोजर चला पठानकोट (दीपक महाजन)पंजाब का युवा पीढ़ी को नशे में धकेल उनके घर उजाड़ कर अपने घ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
कर्मचारी राज्य बीमा निगम द्वारा बीमाकृत की मृत्यु के उपरांत उनके आश्रितों को आश्रितजन हितलाभ का भुगतान किया गया पठानकोट 8 जनवरी (दीपक महा...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
e-Shram card: ई-श्रम कार्ड योजना से असंगठित क्षेत्र के मजदूरों को फायदा होगा. इस योजना से देश के लगभग 38 करोड़ से ज्यादा श्रमिक संगठित हो सक...
-
ब्रेकिंग न्यूज--- बांसी के पत्रकार व उनके परिजनों के साथ दबंगों ने की मारपीट जहां कोरोना महामारी मे पत्रकारों की...
-
समाज की सेवा ही समाज का कल्याण कर सकती है- उपाध्यक्ष समाज कल्याण योजनाएं अनुश्रवण समिति। टिहरी गढ़वाल।।(सू०वि०)आज गुरूवार को विक...

COMMENTS