ਵਿਧਾਨ ਸਭਾ ਹਲਕਾ ਬਟਾਲਾ ਦੇ ਪੰਜ ਸਕੂਲਾਂ ਦੇ ਵਿਕਾਸ ਕਾਰਜਾਂ ਲਈ 15 ਲੱਖ ਰੁਪਏ ਦੀ ਗਰਾਂਟ ਜਾਰੀ
ਬਟਾਲਾ, 13 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਟਾਲਾ ਹਲਕੇ ਵਿੱਚ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ। ਬਟਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪ ਸਰਕਾਰ ਸਕੂਲਾਂ ਦੇ ਬੁਨਿਆਦੀ ਸੁਧਾਰ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਇਹੀ ਸੁਪਨਾ ਹੈ ਕਿ ਮੇਰੇ ਹਲਕੇ ਦਾ ਹਰ ਸਕੂਲ ਸਮਾਰਟ ਹੋਵੇ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ ਅਰਾਈਆਂ, ਸਰਕਾਰੀ ਮਿਡਲ ਸਕਲ ਦਾਣਿਆਂਵਾਲੀ, ਸਰਕਾਰੀ ਮਿਡਲ ਸਕੂਲ ਬੁੱਢਾਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੁਰਾਣਾ ਪਿੰਡ ਦੇ ਵਿਕਾਸ ਕਾਰਜਾਂ ਲਈ ਪ੍ਰਤੀ ਸਕੂਲ 3-3 ਲੱਖ ਰੁਪਏ ਕੁਲ 15 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਸੰਕਲਪ ਹੈ ਅਤੇ ਸਿੱਖਿਆ ਤੇ ਸਿਹਤ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਉਸਦੇ ਨਾਲ ਕੱਚੇ ਅਧਿਆਪਕਾਂ ਨੂੰ ਪੱਕਾ ਕਰਕੇ ਆਪ ਪਾਰਟੀ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲ ਸੂਬਾ ਸਰਕਾਰ ਵਲੋਂ 8736 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ ਅਤੇ ਇਸ ਬਾਬਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ 6 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਹਿੱਤ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਆਪ ਪਾਰਟੀ ਦਾ ਕੰਮ ਬੋਲਦਾ ਹੈ ਅਤੇ ਅੱਗੇ ਵੀ ਇਸੇ ਤਰਾਂ ਕੰਮ ਬੋਲਦਾ ਰਹੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS