ਬਟਾਲਾ , 17 ਅਕਤੂਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ )। ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਥਾਣਾ ਸੇਖਵਾਂ ਅਧੀਨ ਪੈਂਦੇ ਵੱਖ ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਗੱਲਬਾਤ ਦੌਰਾਨ ਐੱਸਐੱਚਓ ਸੇਖਵਾਂ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਵਿੱਚ ਉਨਾਂ੍ਹ ਦੇ ਵੱਲੋਂ 'ਤੇ ਪੁਲਿਸ ਟੀਮ ਦੇ ਵੱਲੋਂ ਵੱਖ ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਆਉਣ ਜਾਣ ਵਾਲੇ ਮੋਟਰਸਾਈਕਲਾਂ ਅਤੇ ਕਾਰ ਚਾਲਕਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਕੋਈ ਵੀ ਅਣਸੁਖਾਵੀਂ ਘਟਨਾ ਇਲਾਕੇ ਵਿੱਚ ਨਾ ਵਾਪਰ ਸਕੇ, ਜਿਸ ਦੇ ਤਹਿਤ ਇਹ ਤਲਾਸੀ ਅਭਿਆਨ ਚਲਾਇਆ ਗਿਆ ਅਤੇ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਪੁਲਿਸ ਨੂੰ ਸਹਿਯੋਗ ਕਰਨ, ਤਾਂ ਜੋ ਇਲਾਕੇ ਵਿੱਚ ਕੋਈ ਅਜਿਹੀ ਘਟਨਾ ਨਾ ਵਾਪਰ ਸਕੇ।
ਉਨਾਂ ਕਿਹਾ ਕਿ ਜੇਕਰ ਕੋਈ ਇਲਾਕੇ ਦੇ ਵਿੱਚ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ, ਤਾਂ ਤੁਰੰਤ ਲੋਕ ਪੁਲਿਸ ਨੂੰ ਸੂਚਨਾ ਦੇਣ। ਅਖੀਰ ਵਿੱਚ ਐੱਸਐੱਚਓ ਜੋਗਿੰਦਰ ਸਿੰਘ ਵੱਲੋਂ ਇਲਾਕੇ ਅੰਦਰ ਹੁੱਲੜਬਾਜ਼ੀ ਅਤੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਇਲਾਕੇ ਦੇ ਵਿੱਚ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS