ਬਟਾਲਾ, 4 ਅਕਤੂਬਰ (ਨੀਰਜ ਸ਼ਰਮਾ. ਜਸਬੀਰ ਸਿੰਘ) ਸ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵੱਲੋਂ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਭਗਵਾਨ ਰਾਮ ਵਲੋਂ ਲੰਕਾ ’ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਦੁਸਹਿਰੇ ਦਾ ਤਿਉਹਾਰ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਇਹ ਤਿਉਹਾਰ ਆਪਸੀ ਮੇਲ-ਮਿਲਾਪ, ਸ਼ਾਤੀ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
देवरिया। रुद्रपुर स्वतंत्रता संग्राम सेनानी स्वर्गीय परशुराम सिंह की स्मृति में जिला वालीबाल चैंपियनशिप प्रतियोगिता का उद्घाटन जे एन एकेडमी,...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
आशीष रावत मध्यप्रदेश....... नेशनल इंवेस्टिगेशन एजेंसी (एनआईए) ने प्रदेश की राजधानी भोपाल और रायसेन जिले में रविवार को छापे मारे, एनआईए न...
-
ਅੰਮ੍ਰਿਤਸਰ,4 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਬਾਬਾ ਜੀਵਨ ਸਿੰਘ ਮੈਮੋਰੀਅਲ ਅਤੇ ਰੀਸਰਚ ਟਰੱਸਟ ਰਣਜੀਤ ਐਵੀਨਿਊ ਅ...
-
जामनेर तालुका पत्रकार संघ कार्यकारणी की घोषणा अमोल महाजन को अध्यक्ष और पंढरीनाथ पाटिल को सचिव के रूप में चुना गया। हाल ही में शहर के पचोरा...
-
આજ રોજ ગુજરાત માં ધોરણ 12 સામાન્ય પ્રવાહનું પરિણામ જાહેર કરવામાં આવ્યું હતું જેમાં વાત કરવામાં આવે તો ગયા વર્ષ ની તુલના માં આ વર્ષે સારું પર...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS