ਅੰਮ੍ਰਿਤਸਰ ,25 ਅਕਤੂਬਰ( ਵਿੱਕੀ /ਪੱਡਾ)
ਪੁੱਤਰਾਂ ਦੇ ਦਾਨੀ ਬ੍ਰਹਮਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੇ ਮੌਕੇ ਤੇ ਗੁਰੂਦੁਆਰਾ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਤੋਂ ਸੀਨੀਅਰ ਆਗੂ ਤੇ ਜੁਆਇੰਟ ਸਕੱਤਰ ਪੰਜਾਬ ਗੁਰਭੇਜ ਸਿੰਘ ਸਿੱਧੂ ਨਤਮਸਤਕ ਹੋਏ । ਇਸ ਮੌਕੇ ਤੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਜੀ ਕੱਥੂਨੰਗਲ ਵਾਲਿਆਂ ਨੇ ਆਪ ਦੇ ਆਗੂ ਗੁਰਭੇਜ ਸਿੰਘ ਸਿੱਧੂ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ।ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਦੇ ਇਤਿਹਾਸ ਬਾਰੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਜੀ ਕੱਥੂਨੰਗਲ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦਸਿਆ ਕੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਸੁੱਘਾ ਰੰਧਾਵਾ ਜੀ ਦੇ ਗ੍ਰਹਿ ਵਿਖੇ ਮਾਤਾ ਗੌਰਾਂ ਜੀ ਦੀ ਕੁੱਖੋਂ 1506 ਸੰਮਤ ਬਿਕ੍ਰਮੀ ਨੂੰ ਪਿੰਡ ਕੱਥੂਨੰਗਲ ਵਿਖੇ ਇਸ ਅਸਥਾਨ ਤੇ ਹੋਇਆ ਸੀ ।ਬਾਬਾ ਬੁੱਢਾ ਸਾਹਿਬ ਜੀ ਨੂੰ ਸ਼੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਹੋਣ ਦੇ ਨਾਲ ਨਾਲ ਪੰਜ ਗੁਰੂ ਸਹਿਬਾਨਾਂ ਨੂੰ ਗੁਰਤਾ ਗੱਦੀ ਤਿਲਕ ਲਾਉਣ ਦਾ ਮਾਣ ਪ੍ਰਾਪਤ ਹੈ ।ਓਹਨਾ ਅੱਗੇ ਦਸਿਆ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਤੇ ਦੇਸ਼ਾਂ ਵਿਦੇਸ਼ਾਂ ਤੋਂ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰੋਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ । ਸਿੱਧੂ ਨੇ ਕਿਹਾ ਕਿ ਸਿੱਖ ਇਤਿਹਾਸ ਵਿਚ ਪੁੱਤਰਾਂ ਦੇ ਦਾਨੀ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਨੂੰ ਵਿਲੱਖਣ ਸਥਾਨ ਪ੍ਰਾਪਤ ਹੈ।ਇਸ ਮੌਕੇ ਤੇ ਗੁਰਭੇਜ ਸਿੰਘ ਸਿੱਧੂ ਜੁਆਇੰਟ ਸਕੱਤਰ ਪੰਜਾਬ ,ਹਰਜੀਤ ਸਿੰਘ ਰਾਮ ਦੀਵਾਲੀ ,ਮਨਜੀਤ ਸਿੰਘ ਅਬਦਾਲ, ਮੇਜਰ ਸਿੰਘ ,ਰੇਸ਼ਮ ਸਿੰਘ,ਰਜਬਲਵਿੰਦਰ ਸਿੰਘ ਮਜੀਠਾ ,ਕੁਲਦੀਪ ਸਿੰਘ ਤਲਵੰਡੀ ,ਕੁਲਵਿੰਦਰ ਸਿੰਘ ਉਦੋਕੇ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ
ਕੈਪਸਨ ਸੰਤ ਬਾਬਾ ਦੀਦਾਰ ਸਿੰਘ ਜੀ ਕੱਥੂਨੰਗਲ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਭੇਜ ਸਿੰਘ ਸਿੱਧੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ।
[Important News]$type=slider$c=4$l=0$a=0$sn=600$c=8
अधिक खबरे देखे .
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
पठानकोट में माननीय पंजाब राज्यपाल के दौरे को लेकर प्रशासन ने की बैठक 16, 17 और 18 अप्रैल को राज्यपाल श्री गुलाब चंद कटारिया का रहेगा दौरा ...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
जौनपुर उत्तर प्रदेश सहकारी भूमि विकास बैंक के नवनिर्वाचित चेयरमैन का स्वागत समारोह का किया गया आयोजन। मड़ियाहूं नगर में उत्तर प्रदेश सहकारी...
-
भंडरिया (गढ़वा)- भाजपा जिला अध्यक्ष ओमप्रकाश केशरी के अवास पर सोमवार को भाजपा कार्यकर्ताओं के द्वारा भारतीय जनता पार्टी का 40वा स्थापना द...
-
डॉक्टर डे पर वरिष्ठ चिकित्सक डॉ कुसुमाकर हुए सम्मानित -चिकित्सा के क्षेत्र में दीर्घकालीन सेवा के लिए किया गया सम्मानित। -सम्मानित होने पर...
-
Uttar Pradesh News: जिलाधिकारी ने पूर्णागिरि धाम में बनाये गये कम्युनिटी किचन/स्टोर का किया निरीक्षणउन्नाव : जिलाधिकारी ने नोवेल कोरोना वायरस कोविड-19 के संक्रमण के दृष्टिगत जनपद में 14 अप्रैल 2020 तक लॉक डाउन के फलस्वरूप जनपद के जरूरतम...
-
श्याम चरण मिश्रा लेन । देवघर देवघर नगर निगम वार्ड 21 के उपेक्षित सड़क श्रेणी श्रृंखला की फेहरिस्त में कई गलियों, सड़कों का नाम सुनने व द...
-
उत्तर प्रदेश सरकार हमेशा से अपने काम को चलते हुए सुर्खियो में रहा है . उत्तर प्रदेश में सरकारी कर्मचारी अपने काम पर ध्यान नहीं देते है . सर...
-
लॉक डाउन को भले ही कुछ लोग गंभीरता से नहीं ले रहे एवं इसका उल्लंघन कर रहे हैं, लेकिन वहीं कुछ ऐसे लोग भी हैं जो इसका जिस शिद्दत के साथ पाल...

COMMENTS