ਸਰਕਾਰੀ ਸਹੂਲਤਾਂ ਦਾ ਲਾਭ ਉਠਾਉਣ ਲਈ ਮਾਪੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ : ਡੀ.ਈ.ਓ. ਭਾਟੀਆ
ਬਟਾਲਾ 26 ਅਕਤੂਬਰ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ)
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲ-ਬਾਤ ਕੀਤੀ । ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਭਾਟੀਆ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਆਦੋਵਾਲੀ , ਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਅੰਮੋਨੰਗਲ , ਸਰਕਾਰੀ ਪ੍ਰਾਇਮਰੀ / ਹਾਈ ਸਕੂਲ ਉਮਰਪੁਰਾ ਵਿਜਟ ਕੀਤੇ ਹਨ । ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੰਨਤਾ ਵਿੱਚ ਸੁਧਾਰ ਲਿਆਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਸਮੂਹ ਸਮਾਜਿਕ ਭਾਈਚਾਰੇ ਤੇ ਬੱਚਿਆਂ ਅਤੇ ਮਾਤਾ ਪਿਤਾ ਨੂੰ ਬੇਨਤੀ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਦੌਰਾਨ ਉਹਨਾਂ ਨਾਲ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
हिमाचल प्रदेश के सिरमौर जिला ग्राम पंचायत लाना चैता के उप प्रधान श्री गुमान सिंह ग्राम रामपुर का हिमसोना टमाटर आज सब्जी मंडी दिल्ली में ...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
GOVERNMENT RAILWAY POLICE SECTION AGRA “सुरक्षा आपकी, संकल्प हमारा” राजकीय रेलवे पुलिस अनुभाग आगरा प्रेसनोट थाना मथुरा जंक्शन अनुभाग आगरा द...

COMMENTS