ਬਟਾਲਾ, 4 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ )ਸ੍ਰੀ ਮੁਕੇਸ਼ ਕੁਮਾਰ ਸਵੱਛ ਭਾਰਤ ਮਿਸ਼ਨ ਦੇ ਬ੍ਰਾਂਡ ਅੰਬੈਸਡਰ ਨਿਯੁਕਤ ਸਵੱਛ ਸਰਵੇਖਣ 2023 ਹਦਾਇਤਾ ਅਨੁਸਾਰ ਸਵੱਛ ਭਾਰਤ ਮਿਸ਼ਨ ਤਹਿਤ ਪੰਜਾਬ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਅਤੇ ਨਗਰ ਕੌਂਸਲ, ਕਾਦੀਆਂ ਦੇ ਅਧਿਕਾਰੀਆ ਦੇ ਦਿਸ਼ਾ, ਨਿਰਦੇਸ਼ਾਂ ਤਹਿਤ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਗਲੀਆਂ, ਵਾਰਡਾਂ, ਧਾਰਮਿਕ ਸਥਾਨ ਅਤੇ ਸਲੱਮ ਏਰੀਏ ਦੇ ਵਿੱਚ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਰਾਹੀ ਲੋਕਾਂ ਨੂੰ ਜਾਗਰੂਕ ਕਰਨ ਵਾਲੇ ਸਥਾਨ ਸਹਿਰ ਦੇ ਸਮਾਜ ਸੇਵੀ ਮੁਕੇਸ਼ ਕੁਮਾਰ ਨੂੰ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ, ਉਹਨਾਂ ਵੱਲੋਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਸਿੰਗਲ ਯੂਜ਼ ਪਲਾਸਟਿਕ/ਥਰਮੋਕੋਲ ਤੋਂ ਬਣੀਆ ਹੋਈਆਂ ਵਸਤੂਆਂ ਦੀ ਵਰਤੋਂ ਕਰਨ ਦੀ ਬਜਾਏ ਕਾਗਜੀ ਲਿਫਾਫਿਆ ਦੀ ਵਰਤੋਂ ਕਰਨ, ਕੱਪੜੇ ਦੇ ਥੈਲੇ, ਸਟੀਲ ਦੇ ਬਰਤਨ ਅਤੇ ਗਿੱਲੇ, ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰਨ ਗਿੱਲੇ ਕੂੜੇ ਤੋਂ ਜੈਵਿਕ ਖਾਦ ਬਨਾਉਣ ਲਈ ਲਗਾਤਾਰ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ।
ਇਹਨਾਂ ਵੱਲੋਂ ਨਗਰ ਕੌਂਸਲ, ਕਾਦੀਆਂ ਦੇ ਪ੍ਰਧਾਨ ਸ੍ਰੀਮਤੀ ਨੇਹਾ, ਅਰੁਨ ਕੁਮਾਰ ਕਾਰਜ ਸਾਧਕ ਅਫਸਰ, ਕਮਲਜੀਤ ਸਿੰਘ ਰਾਜਾ ਨੇ ਦੱਸਿਆ ਕਿ ਮੁਕੇਸ਼ ਕੁਮਾਰ ਦੇ ਬ੍ਰਾਂਡ ਅੰਬੈਸਡਰ ਨਿਯੁਕਤ ਹੋਣ ਨਾਲ ਸ਼ਹਿਰ ਵਿਚ ਸਫਾਈ ਹੁਲਾਰਾ ਮਿਲੇਗਾ।
ਇਸ ਮੌਕੇ ਮੁਕੇਸ਼ ਕੁਮਾਰ ਨੇ ਗੱਲ ਕਰਦਿਆਂ ਵਕਿਹਾ ਹੈ ਕਿ ਉਹਨਾਂ ਨੂੰ ਮਿਲੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸ਼ਹਿਰ ਦੀਆ ਵੱਖ-ਵੱਖ ਸੰਸਥਾਵਾਂ ਨਾਲ ਤਾਲ-ਮੇਲ ਕਰਕੇ ਕਾਦੀਆਂ ਸ਼ਹਿਰ ਨੂੰ ਸਵੱਛ ਸਰਵੇਖਣ 2023 ਵਿਚ ਚੰਗੀ ਰੈਂਕਿੰਗ ਦਵਾਉਣ ਲਈ ਯਤਨ ਕਰਦੇ ਰਹਿਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
सड़क सुरक्षा: आंकड़ों से आगे, जिम्मेदारी की ज़रूरत (विशेष लेख) भारत में सड़क हादसे एक बार फिर गंभीर चिंता का विषय बने हुए हैं। वर्ष 2025 के...
-
थानाध्यक्ष मदनपुर विनोद राजपूत संकट की घड़ी में में कभी मानव बनकर कभी देवदूत बनकर हर सम्भव दूसरों की मदद कर मानवता के लिए नए नए मील के पत्थर...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
ਬਟਾਲਾ 8 ਅਪਰੈਲ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ ) - ਡਾ ਗਗਨਦੀਪ ਖਿੰਦੜੀਆ ਅਤੇ ਡਾ ਬਲਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ...
-
महिला मोर्चा अध्यक्ष श्रीमती मोनिका साहा पखांजुर- पखांजुर थाना क्षेत्र के अंतर्गत लगातार महिलाओं के साथ मारपीट की घटनाओं क...
-
ਬਟਾਲਾ, 31 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤ...

COMMENTS