ਗੁਰਦਾਸਪੁਰ 6 ਅਕਤੂਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) - ਸਥਾਨਕ ਸਰਕਾਰੀ ਕਾਲਜ ਗੁਰਦਾਸਪੁਰ 'ਚ ਦੁਸਹਿਰਾ ਮੇਲਾ ਕਮੇਟੀ ਵੱਲੋਂ ਰਖਵਾਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲਿਆਂ 'ਚੋਂ ਰਾਵਣ ਦੇ ਪੁਤਲੇ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਮੱਥਾ ਟੇਕਣ ਦੌਰਾਨ ਅੱਗ ਲਗਾ ਦਿੱਤੀ। ਪੁਤਲੇ ਨੂੰ ਅੱਗ ਲਗਣ 'ਤੇ ਚਾਰੇ ਪਾਸੇ ਹਫ਼ੜਾ-ਤਫ਼ੜੀ ਦਾ ਮਾਹੌਲ ਪੈਦਾ ਹੋ ਗਿਆ, ਜਦਕਿ ਇਨ੍ਹਾਂ ਪੁਤਲਿਆਂ ਨੂੰ ਸ਼ਾਮ ਦੇ ਸਮੇਂ ਸਾੜਨਾ ਸੀ।ਇਸ ਤੋਂ ਪਹਿਲਾਂ ਪ੍ਰਬੰਧਕ ਕੁਝ ਸਮਝ ਪਾਉਂਦੇ ਕਿ ਵੇਖਦੇ ਹੀ ਵੇਖਦੇ ਰਾਵਣ ਦਾ ਪੁਤਲਾ ਸੜ ਗਿਆ। ਇਸ ਘਟਨਾ ਮੌਕੇ ਕਾਲਜ ਦੀ ਗਰਾਊਂਡ 'ਚ ਜ਼ਿਆਦਾ ਲੋਕ ਨਹੀਂ ਸਨ, ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ। ਇਸ ਮੌਕੇ ਮੇਲਾ ਕਮੇਟੀ ਦੇ ਪ੍ਰਧਾਨ ਜੋਗਿੰਦਰ ਕਾਲੀਆ ਨੇ ਦੱਸਿਆ ਕਿ ਅਜੇ ਸਾਡੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸੀ ਕਿ ਕਿਸੇ ਸ਼ਰਾਰਤੀ ਅਨਸਰ ਨੇ ਰਾਵਣ ਦੇ ਪੁਤਲੇ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਸ਼ਰਾਤਰੀ ਅਨਸਰ ਨੇ ਰਾਵਣ ਦੇ ਪੈਰ ਛੂਹਦੇ ਸਮੇਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...

COMMENTS