ਸਰਕਾਰ ਤੋਂ ਅੱਕੇ ਕਰਮਚਾਰੀਆਂ ਜਲ ਸਰੋਤ ਵਿਭਾਗ ਦੇ ਦਫਤਰ ਮੂਹਰੇ ਇਕੱਠੇ ਹੋ ਕੇ ਕੀਤੀ ਜੰਮ ਕੇ ਨਾਅਰੇਬਾਜ਼ੀ
ਅੰਮ੍ਰਿਤਸਰ,14 ਅਕਤੂਬਰ(ਬਲਜੀਤ ਸਿੰਘ ਨੀਰਜ ਸ਼ਰਮਾ. ਜਸਬੀਰ ਸਿੰਘ ) - ਜਲ ਸਰੋਤ ਵਿਭਾਗ ਪੰਜਾਬ ਦੇ ਅੰਮ੍ਰਿਤਸਰ ਸਥਿਤ ਦਫਤਰ ਦੇ ਕਰਮਚਾਰੀਆਂ ਵੱਲੋ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਅਗਵਾਈ ਹੇਠ ਅੱਜ ਚੌਥੇ ਦਿਨ ਵੀ ਮੁਕੰਮਲ ਤੌਰ ਤੇ ਕਲਮਛੋੜ ਹੜਤਾਲ ਕਰਕੇ ਸਮੁੱਚਾ ਦਫਤਰੀ ਕੰਮਕਾਜ ਠੱਪ ਰੱਖਕੇ ਸਰਕਾਰ ਤੋਂ ਅੱਕੇ ਕਰਮਚਾਰੀਆਂ ਨੇ ਭਾਰੀ ਗਿਣਤੀ ਵਿੱਚ ਇਕੱਠੇ ਹੋ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਅਤੇ ਪਿੱਟ ਸਿਆਪਾ ਕੀਤਾ। ਇਸ ਮੌਕੇ ਪੰਜਾਬ ਇਰੀਗੇਸ਼ਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ,ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ ਅਤੇ ਪੰਜਾਬ ਦੇ ਅਡੀਸ਼ਨਲ ਜਾਇੰਟ ਸੈਕਟਰੀ ਰਾਕੇਸ਼ ਕੁਮਾਰ ਬਾਬੋਵਾਲ ਨੇ ਦੱਸਿਆ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 15 ਅਕਤੂਬਰ ਤੱਕ ਮੁਕੰਮਲ ਹੜਤਾਲ ਕਰਕੇ ਦਫਤਰੀ ਕੰਮਕਾਜ ਪੂਰਨ ਤੌਰ ਤੇ ਠੱਪ ਰੱਖਿਆ ਜਾਵੇਗਾ। ਸਰਕਾਰ ਨੇ ਜੇਕਰ ਫਿਰ ਵੀ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਵੱਲ ਕੋਈ ਤਵੱਜੋਂ ਨਾ ਦਿੱਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਅਨ ਆਗੂ ਹਰਜਾਪ ਸਿੰਘ,ਸੰਜੀਵ ਕੁਮਾਰ ਸ਼ਰਮਾਂ, ਸੁਪਰਡੈਂਟ ਰਾਜੇਸ਼ ਕੁਮਾਰ,ਹਰਪਾਲ ਸਿੰਘ,ਤੇਜਬੀਰ ਸਿੰਘ, ਭੁਪਿੰਦਰ ਸਿੰਘ,ਰਾਕੇਸ਼ ਕੁਮਾਰ ਸਰਮਾਂ,ਪਰਮਜੀਤ ਸਿੰਘ, ਸੁਰਿੰਦਰਪਾਲ ਸਿੰਘ ਜਗਦੇਵ ਕਲਾਂ,ਮੈਡਮ ਸਰਬਜੀਤ ਕੌਰ,ਪ੍ਰਿਆ,ਮਨੀਸ਼ਾ ਬਾਬੋਵਾਲ, ਰੰਵੀਨਾ,ਅਨੂੰ ਪ੍ਰਿਆ,ਅਸ਼ੋਕ ਕੁਮਾਰ, ਡਾਕਟਰ ਦੇਸ ਰਾਜ, ਰਣਜੀਤ ਸਿੰਘ ਰਾਣਾ,ਪ੍ਰਵੀਨ ਕੁਮਾਰ, ਕਮਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
संभावित बाढ़ से प्रभावित लोगों के लिए जिले में दो शरणार्थी शिविर स्थापित किए गए हैं। नियंत्रण कक्ष नंबर 0186-2346944 पर कॉल करके हर तरह क...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
आम आदमी पार्टी ने सरना से बाढ़ प्रभावित क्षेत्रों के लिए राहत सामग्री रवाना की पठानकोट, 29 अगस्त, 2025(दीपकमहाजन) आज, आम आदमी पार्टी द्वार...
-
श्री लाल चंद कटारूचक, कैबिनेट मंत्री, पंजाब ने मवेशियों के लिए 1500 बोरी चारे को हरी झंडी दिखाई ---- प्रभावित गाँवों बमियाल और नरोट जैमल ...
-
जौनपुर। राष्ट्रीय पक्षी मोर की मारने से मना करने पर जान से मारने की नियत से लोगों पर हमला किया। बरसठी थाना अंतर्गत बसुई नदी के क...
-
वूमेन वेलफेयर सोसाइटी की ओर से प्रमाण पत्र के साथ-साथ 25 सिलाई मशीने व 25 ब्यूटी किटस छात्रों को की वितरण ----जरूरतमंद व मेहनती लड़कियों ...
-
रामदेवरा जाने के लिए पैदल यात्रियों के लिए भोजन और नाश्ते की व्यवस्था के लिए आयोजित राम रसोड़ा का समापन हुआ ।जिसमें बड़ी संख्या में मह...
COMMENTS