ਬਟਾਲਾ, 10 ਅਕਤਬਰ (ਨੀਰਜ ਸ਼ਰਮਾ. ਜਸਬੀਰ ਸਿੰਘ ) ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪਿੰਡ ਬਾਲੇਵਾਲ ਬਲਾਕ ਬਟਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪਰਮਬੀਰ ਕੌਰ ਘੁੰਮਣ ਖੇਤੀਬਾੜੀ ਵਿਕਾਸ ਅਫਸਰ ਬਟਾਲਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ। ਜਿਸ ਕਾਰਨ ਫਸਲਾਂ ਦਾ ਝਾੜ ਘੱਟ ਨਿਕਲਦਾ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿੱਛੇ ਮਿੱਟੀ ਵਿੱਚ ਨਾਈਟੋਰਜਨ ਸਾਢੇ 5 ਕਿਲੋ, ਫਾਸਫੋਰਸ 23 ਕਿਲੋ, ਜੈਵਿਕ ਕਾਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਦੇ ਹਨ।
ਉਨ੍ਹਾਂ ਅੱਗੇ ਦੱਸਿਆ ਕੇ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਵੈਨਾਂ ਰਾਹੀ ਕਿਸਾਨਾ ਨੂੰ ਨਾੜ/ਪਰਾਲੀ ਨੂੰ ਅੱਗ ਲਗਾਉਂਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਨਾੜ ਨੂੰ ਅੱਗ ਲਗਉਂਣ ਨਾਲ 70 ਫੀਸਦੀ ਕਾਰਬਨ ਡਾਈਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, 2.09 ਨੂੰ ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਫੀਸਦੀ ਮੈਥੀਲੀਨ ਆਦਿ ਜਹਿਰੀਲੀਆਂ ਗੈਂਸਾ ਪੈਦਾ ਹੁੰਦੀਆ ਹਨ ਜੋ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ। ਜਿਸ ਨਾਲ ਮਨੁੱਖ ਅਤੇ ਜੀਵ-ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾ ਵਿੱਚ ਪ੍ਰਬੰਧਨ ਕਰਨ ਲਈ ਸਹਿਕਾਰੀ ਸਭਾਵਾਂ ਅਤੇ ਕਿਸਾਨਾ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ, ਐੱਮ.ਬੀ. ਪਲੋਅ ਆਦਿ ਮਸ਼ੀਨਰੀ ਸਬਸਿਡੀ ਮੁਹਾਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਆਗਾਂਹ ਵਧੋ ਕਿਸਾਨ ਸੁਖਦੇਵ ਸਿੰਘ ਧਾਲੀਵਾਲ ਜ਼ਿਲ਼੍ਹਾ ਪ੍ਰਧਾਨ ਯੂਥ ਕਲੱਬ ਐਸੋਸ਼ੀਏਸ਼ਨ ਪੰਜਾਬ, ਬਿਕਰਮਜੀਤ ਸਿੰਘ ਸਾਬਕਾ ਸਰਪੰਚ, ਕਰਮ ਸਿੰਘ ਮੈਂਬਰ ਪੰਚਾਇਤ ਕੁਲਵੰਤ ਸਿੰਘ, ਪਰਗਟ ਸਿੰਘ, ਪਲਵਿੰਦਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...

COMMENTS