ਬਟਾਲਾ:10 ਅਕਤੂਬਰ ( ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ ) ਬਟਾਲਾ ਦੇ ਸਟਾਫ ਰੋਡ 'ਤੇ ਐਤਵਾਰ ਸ਼ਾਮ ਨੂੰ ਦੋ ਨੌਜਵਾਨਾਂ ਵੱਲੋਂ ਆਰਐੱਮਪੀ ਡਾਕਟਰ ਦਾ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਕਿਰਚਾਂ ਨਾਲ ਹਮਲਾ ਕਰਕੇ ਡਾਕਟਰ ਦਾ ਕਤਲ ਕੀਤਾ ਹੈ। ਪੁਲਿਸ ਨੇ ਦੋ ਹਮਲਾਵਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਜਾ ਮੁਲਜ਼ਮ ਫਰਾਰ ਹੈ। ਪੁਲਿਸ ਇਸ ਕਤਲ ਦਾ ਕਾਰਨ ਰੰਜਿਸ਼ ਦੱਸ ਰਹੀ ਹੈ।ਇਸ ਦੇ ਨਾਲ ਹੀ ਕਾਤਲਾਂ ਨੇ ਡਾਕਟਰ 'ਤੇ 10 ਤੋਂ ਵੱਧ ਵਾਰ ਕਿਰਚਾਂ ਨਾਲ ਹਮਲਾ ਕੀਤਾ ਹੈ। ਇਸ ਤੋਂ ਇਲਾਵਾ ਮ੍ਰਿਤਕ ਡਾਕਟਰ ਦੇ ਸਿਰ ’ਚ ਵੀ ਗਹਿਰੀ ਚੋਟ ਦਿਖਾਈ ਦਿੱਤੀ ਹੈ। ਮ੍ਰਿਤਕ ਡਾਕਟਰ ਦੀ ਪਛਾਣ ਗੁਰਮੀਤ ਸਿੰਘ ਅੜੀ ਪੁੱਤਰ ਜਵੰਤ ਸਿੰਘ ਵਾਸੀ ਸਟਾਫ ਰੋਡ ਬਟਾਲਾ ਵਜੋਂ ਹੋਈ ਹੈ। ਖਬਰ ਲਿਖੇ ਜਾਣ ਤੱਕ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਨੌਜਵਾਨਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਗੁਰਮੀਤ ਸਿੰਘ (62 ਸਾਲਾਂ) ਬਟਾਲਾ ਦੇ ਸਟਾਫ ਰੋਡ 'ਤੇ ਸਥਿਤ ਕਲੀਨਿਕ ਚਲਾ ਰਿਹਾ ਸੀ ਅਤੇ ਸਾਹਮਣੇ ਉਸਦਾ ਕਲੀਨਿਕ ਸੀ ਅਤੇ ਪਿੱਛੇ ਉਸਦਾ ਘਰ ਸੀ। ਉਹ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੀ ਪਤਨੀ (ਸੇਵਾਮੁਕਤ ਏਐੱਸਆਈ ਪੰਜਾਬ ਪੁਲਿਸ) ਜਿਸ ਦੀ ਕਰੀਬ ਡੇਢ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਮ੍ਰਿਤਕ ਡਾਕਟਰ ਦਾ ਇਕਲੌਤਾ ਪੁੱਤਰ ਤੇ ਉਸਦੀ ਪਤਨੀ ਸੂਰਤ ਵਿੱਚ ਨੌਕਰੀ ਕਰਦੇ ਹਨ। ਐਤਵਾਰ ਸ਼ਾਮ ਨੂੰ ਜਦੋਂ ਮਰੀਜ਼ ਡਾਕਟਰ ਗੁਰਮੀਤ ਸਿੰਘ ਦੇ ਕਲੀਨਿਕ ਤੋਂ ਡਾਕਟਰ ਨਾ ਹੋਣ ਕਾਰਨ ਵਾਪਸ ਜਾ ਰਹੇ ਸਨ, ਤਾਂ ਜਦੋਂ ਡਾਕਟਰ ਦੀ ਭਾਲ ਵਿੱਚ ਗੁਆਂਢੀ ਡਾਕਟਰ ਦੇ ਘਰ ਪਹੁੰਚੇ ਤਾਂ ਮਿ੍ਤਕ ਡਾਕਟਰ ਦੀ ਲਾਸ਼ ਖੂਨ ਨਾਲ ਲੱਥਪੱਥ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS