ਬਟਾਲਾ, 2 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ) ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਤੇ ਸਿਵਲ ਡਿਫੈਂਸ ਟੀਮ ਨੇ ਮਾਤਾ ਸੁਲੱਖਣੀ ਜੀ ਸਰਕਾਰੀ ਹਸਪਤਾਲ ਵਿੱਚ ਸਵੱਛ ਭਾਰਤ ਅਭਿਆਨ ਦੇ ਤਹਿਤ ਸਫਾਈ ਕਰਵਾਈ ਗਈ।
ਸਿਵਲ ਡਿਫੈਂਸ ਵਲੋਂ ਸਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪੇ੍ਰਿਤ ਕਰਦਿਆਂ ਕਿਹਾ ਕਿ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਆਲੇ ਦੁਆਲੇ ਸਫਾਈ ਰੱਖੀਏ। ਉਨ੍ਹਾਂ ਕਿਹਾ ਕਿ ਜਿਲਾ ਪਰਸ਼ਾਸਨ ਵਲੋ ਕੂੜੇ ਦੀ ਸਮੱਸਿਆ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਅ ਹਨ ਅਤੇ ਨਗਰ ਕੌਸਲ ਦੇ ਕਰਮਚਾਰੀਆਂ ਵਲੋ ਘਰ ਘਰ ਜਾ ਕੇ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕੀਤਾ ਜਾ ਰਿਹਾ ਹੈ।
ਇਸ ਮੋਕੇ ਚੀਫ ਵਾਰਡਨ ਸਿਵਲ ਡਿਫੈਂਸ ਸ:ਹਰਦੀਪ ਸਿੰਘ ਬਾਜਵਾ,ਪੋਸਟ ਵਾਰਡਨ ਧਰਮਿੰਦਰ ਸ਼ਰਮਾ,ਰਾਘਵ ਗੁਪਤਾ,ਅਸ਼ਵਨੀ ਕੁਮਾਰ, ਰਜੇਸ਼ ਕੁਮਾਰ, ਕੁਲਵਿੰਦਰ ਸਿੰਘ, ਦਲਜਿੰਦਰ ਸਿੰਘ, ਕੁਮਾਰ ਕਾਰਤਿਕ, ਮੋਹਨ, ਜੁਗਰਾਜ ਸਿੰਘ, ਪਰਮਜੀਤ ਸਿੰਘ ਬਮਰਾਹ, ਸਰਬਜੀਤ ਸਿੰਘ, ਜਤਿੰਦਰ ਕੁਮਾਰ, ਬਲਜੀਤ ਸਿੰਘ, ਅਮਨਪ੍ਰੀਤ ਸਿੰਘ, ਨਰੇਸ਼ ਕੁਮਾਰ ਆਦਿ ਮੋਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...

COMMENTS