ਬਟਾਲਾ, 7 ਅਕਤੂਬਰ, (ਨੀਰਜ ਸ਼ਰਮਾ. ਜਸਬੀਰ ਸਿੰਘ) ਮਾਨਯੋਗ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਦੁਆਰਾ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ(ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਰਿਸੋਰਸ ਸੈਂਟਰ, ਸਰਕਾਰੀ ਪ੍ਰਾਈਮਰੀ ਸਕੂਲ, ਅਰਬਨ ਅਸਟੇਟ, ਬਟਾਲਾ ਅਤੇ ਸਰਕਾਰੀ ਪ੍ਰਾਈਮਰੀ ਸਕੂਲ, ਨਹਿਰੂ ਗੇਟ, ਬਟਾਲਾ ਵਿਖੇ ਅਪੰਗ ਬੱਚਿਆਂ ਲਈ ਜਾਗਰੂਕ ਸੈਮੀਨਾਰ ਕਰਵਾਏ ਗਏ।
ਇਹਨਾਂ ਸੈਮੀਨਾਰ ਦੌਰਾਨ ਪੈਨਲ ਐਡਵੋਕੇਟ ਮਿਸ ਪਲਵਿੰਦਰ ਕੌਰ ਵੀ ਮੌਜੂਦ ਸਨ। ਇਸ ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ, ਦੁਆਰਾ ਅਪੰਗ ਬੱਚਿਆਂ ਨੂੰ ਨਾਲਸਾ ਦੀ ਸਕੀਮ NALSA (Legal Services for Differently abled Children) Scheme, 2021 ਬਾਰੇ ਸਕੂਲਾਂ ਦੇ ਅਪੰਗ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ। ਇਸ ਸੈਮੀਨਾਰ ਦੌਰਾਨ ਉਹਨਾਂ ਨੇ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ।
ਸੈਮੀਨਾਰਾਂ ਦੌਰਾਨ ਦੋਨਾਂ ਸਕੂਲਾਂ ਦੇ ਲਗਭਗ 75 ਅਪੰਗ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਹਿੱਸਾ ਲਿਆ ਗਿਆ।ਇਸ ਮੌਕੇ ਅਮਰਜੀਤ ਸਿੰਘ ਜਿਲ੍ਹਾ ਸਿੱਖਿਆ ਅਫਸਰ (ਪ) ਅਤੇ ਪਰਮਿੰਦਰ ਸਿੰਘ ਸੈਣੀ ਜਿਲ੍ਹਾ ਗਾਈਡੈਂਸ ਕਾਉਂਸਲਰ ਵੀ ਮੋਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨੌਜਵਾਨ ਲੈ ਸਕਣਗੇ ਭਾਗ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਵੈਕਸੀਨ ਦੀ ਪਹਿਲੀ ਡੋਜ ਜਾਂ ਆਰ:ਟੀ:ਪੀ:ਸੀ:ਆਰ ਦੀ ਨੈਗੇਟਿਵ ਰਿਪੋਰਟ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS