ਬਟਾਲਾ, 13 ਅਕਤੂਬਰ ( ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਡਿਫੈਂਸ ਵਲੋਂ “ਅੰਤਰ-ਰਾਸ਼ਟਰੀ ਦਿਵਸ-ਆਫਤ ਘੱਟ ਕਰੀਏ” ਮੌਕੇ ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਗਾਂਧੀ ਕੈਂਪ ਵਿਖੇ ਜਾਗਰੂਕਤਾ ਕੈਂਪ ਲਗਾਇਆ। ਇਸ ਮੌਕੇ ਪੋਸਟ ਵਾਰਡਨ ਸਿਵਲ ਡਿਫੈਂਸ ਤੇ ਜ਼ੋਨ-4-ਸਾਲੂਸ਼ਨ ਦੇ ਪੰਜਾਬ ਅੰਬੈਸਡਰ, ਹਰਬਖਸ਼ ਸਿੰਘ, ਸੀ.ਡੀ. ਵਲੰਟੀਅਰ ਹਰਪ੍ਰੀਤ ਸਿੰਘ ਦੇ ਨਾਲ ਸੈਂਟਰ ਹੈਡ ਟੀਚਰ ਮਨਦੀਪ ਕੌਰ, ਸੁਖਦੀਪ ਸਿੰਘ ਜੋਲੀ, ਮੈਡਮ ਨੀਰੂ ਸਮੇਤ ਵਿਦਿਆਰਥੀ ਮੋਜੂਦ ਸਨ।
ਇਸ ਮੌਕੇ ਹਰਬਖਸ਼ ਸਿੰਘ ਨੇ ਕਿਹਾ ਕਿ ਅੱਜ ਦੇ ਦਿਨ ਜਪਾਨ ਦੇ ਸ਼ਹਿਰ ਸੇਂਦੇਈ-2015 ਦੇ ਸੱਤ ਟੀਚਿਆਂ ’ਚ ਵਿਕਾਸਸ਼ੀਲ ਦੇਸ਼ਾਂ ਦੇ ਆਫਤਾਂ ਦੇ ਕਾਰਣ ਤੇ ਉਹਨਾਂ ਨੂੰ ਘਟਾਉਣ ਸਬੰਧੀ ਅਤੇ ਪ੍ਰਧਾਨ ਮੰਤਰੀ-10 ਨੁਕਾਤੀ ਏਜੰਡਾ ਦੇ ਤਹਿਤ ਆਫਤਾਂ ਨੂੰ ਨਜਿੱਠਣ ਲਈ ਆਮ ਨਾਗਰਿਕ ਦੀ ਹਿਸੇਦਾਰੀ ਤੇ ਅਗਵਾਈ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ।
ਇਸ ਮੌਕੇ ਉਹਨਾਂ ਵਲੋਂ ਕਿਸੇ ਵੀ ਆਫਤ ਮੌਕੇ ਆਮ ਨਾਗਰਿਕ ਦੀ ਹਿੱਸੇਦਾਰੀ ਤੇ ਅਗਵਾਈ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰੋਜ਼ਾਨਾ ਜੀਵਨ ਵਿਚ ਕਦੋਂ ਕੋਈ ਮੁਸੀਬਤ ਆ ਜਾਵੇ ਕਿਹਾ ਨਹੀਂ ਜਾ ਸਕਦਾ । ਇਸ ਵਿਚ ਬੱਚੇ ਵੀ ਅਹਿਮ ਯੋਗਦਾਨ ਨਿਭਾ ਸਕਦੇ ਹਨ। ਉਹਨਾਂ ਵਲੋ ਸੁਰੱਖਿਅਤ ਦਿਵਾਲੀ ਦਾ ਤਿਉਹਾਰ ਮਨਾਉਣ ਸਬੰਧੀ ਗੁਰਾ ਦੀ ਸਾਂਝ ਪਾਈ ਤੇ ਕਿਹਾ ਕਿਸੇ ਵੱਡੇ ਦੀ ਮੌਜੂਦਗੀ ਵਿਚ ਹੀ ਪਟਾਕੇ ਚਲਾਏ ਜਾਣ । ਕਦੇ ਵੀ ਹੱਥ ਵਿਚ ਫੜ ਕੇ ਪਟਾਕੇ ਨਾ ਚਲਾਏ ਜਾਣ । ਜੇਕਰ ਕੋਈ ਅਨਸੁਖਾਵੀਂ ਘਟਨਾ ਵਾਪਰ ਜਾਵੇ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਸੰਪਰਕ ਕੀਤਾ ਜਾਵੇ।
ਇਸ ਤੋ ਅਗੇ ਵਲੰਟੀਅਰ ਹਰਪਰੀਤ ਸਿੰਘ ਨੇ ਐਮਰਜੈਂਸੀ ਨੰਬਰ 112 ਤੇ 101 ਨੰਬਰ ਬਾਰੇ ਜਾਣਕਾਰੀ ਦਿੱਤੀ। ਆਖਰ ਵਿਚ ਵਿਦਿਆਰਥੀਆਂ ਵਲੋ ਸੁਰੱਖਿਅਤ ਦਿਵਾਲੀ ਮਨਾਉਣ ਦਾ ਪ੍ਰਣ ਲਿਆ।
[Important News]$type=slider$c=4$l=0$a=0$sn=600$c=8
अधिक खबरे देखे .
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
हल्का भोआ में कांग्रेस और बीजेपी को लगा बड़ा झटका पूर्व ब्लॉक समिति चेयरमैन सहित दर्जनों परिवार मंत्री कटारूचक्क के नेतृत्व में 'आप...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
जिला परिषद एवं पंचायत समिति आम चुनाव-2025 का कार्यक्रम जारी --- नामांकन के लिए विभिन्न स्थानों पर व्यवस्थाएँ की गईं पठानकोट, 1 दिसंबर, 20...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...

COMMENTS