ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ
ਬਟਾਲਾ, 27 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ ) ਅੱਜ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਵਕਰਮਾ ਮੰਦਰ ਨੇੜੇ ਸਿਟੀ ਰੋਡ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨਤਮਸਤਕ ਹੋ ਕੇ ਲੋਕਾਈ ਦੇ ਭਲੇ ਤੇ ਵਿਕਾਸ ਲਈ ਪ੍ਰਾਰਥਨਾ ਕੀਤੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਿਲਪਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਜੀ ਨੇ ਕਿਰਤੀਆਂ ਨੂੰ ਨਵੀ ਸੇਧ ਦਿੱਤੀ, ਉਨ੍ਹਾਂ ਨੂੰ ਨਿਰਮਾਣ ਅਤੇ ਸਿਰਜਣ ਦਾ ਦੇਵਤਾ ਕਿਹਾ ਜਾਂਦਾ ਹੈ। ਸ੍ਰਿਸ਼ਟੀ ਦੀ ਰਚਨਾ ਵਿਚ ਭਗਵਾਨ ਵਿਸ਼ਵਕਰਮਾ ਦੀ ਬਹੁਤ ਵੱਡੀ ਭੂਮਿਕਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸਾਡੇ ਆਦਿ ਗ੍ਰੰਥਾਂ ਵਿਚ ਭਗਵਾਨ ਵਿਸ਼ਵਕਰਮਾ ਜੀ ਦੇ ਜੀਵਨ ਬਾਰੇ ਬਹੁਤ ਵਿਸਥਾਰ ਨਾਲ ਵਰਨਣ ਕੀਤਾ ਗਿਆ ਹੈ। ਕਿਰਤੀਆਂ ਨੂੰ ਤਕਨਾਲੋਜੀ ਅਪਨਾ ਕੇ ਨਿਰਮਾਣ ਵਿਚ ਨਵੀ ਰੋਸ਼ਨੀ ਦਿਖਾਉਣ ਵਾਲੇ ਭਗਵਾਨ ਵਿਸ਼ਵਕਰਮਾ ਦੀ ਕੁੱਲ ਸੰਸਾਰ ਨੂੰ ਬਹੁਤ ਵੱਡੀ ਦੇਣ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਵਿੱਤਰ ਨਗਰੀ ਬਟਾਲਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ ਤੇ ਸਰਬਪੱਖੀ ਵਿਕਾਸ ਕਾਰਜਾਂ ਤੇਜ਼ੀ ਨਾਲ ਕੀਤੇ ਜਾਣਗੇ।
ਇਸ ਮੌਕੇ ਪ੍ਰਧਾਨ ਰਾਮਦਾਸ ਮਲਹੋਤਰਾ, ਚੇਅਰਮੈਨ ਸ਼ਿਵ ਸਨਨ, ਵਾਈਸ ਪ੍ਰਧਾਨ ਅਸ਼ਵਨੀ ਮਲਹੋਤਰਾ, ਚੰਦਨ ਸ਼ਰਮਾ, ਵਿਪਨ ਅਗਰਵਾਲ, ਪਰਮਜੀਤ ਸਿੰਘ ਸੋਹਲ, ਸਨਬਰ ਸਿੰਘ, ਅਨੀਸ ਹਾਡਾ, ਜੋਤੀ ਚੋਧਰੀ, ਹਰਪਾਲ ਸਿੰਘ, ਪ੍ਰਭਜੋਤ ਸਿੰਘ ਤੇ ਕਪਿਲ ਆਦਿ ਮੋਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS