ਬਟਾਲਾ 15 ਅਕਤੂਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ) ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਅੌਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਦਕਿ ਫੜੇ ਗਏ ਨੌਜਵਾਨ ਦਾ ਦੂਜਾ ਸਾਥੀ ਫਰਾਰ ਹੋ ਗਿਆ। ਫੜੇ ਗਏ ਨੌਜਵਾਨ ਦਾ ਬੁਲੇਟ ਮੋਟਰਸਾਈਕਲ ਪੁਲਿਸ ਨੇ ਕਬਜ਼ੇ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਐੱਸਐੱਚਓ ਮਨਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਚੋਰ ਲੁਟੇਰਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਣਾ ਰੰਗੜ ਨੰਗਲ ਦੀ ਪੁਲਿਸ ਨੇ ਅੌਰਤ ਦੇ ਗਲੇ 'ਚੋਂ ਸੋਨੇ ਦੀ ਚੈਨ ਖੋਹਣ ਦੀ ਕੋਸ਼ਿਸ਼ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਦਕਿ ਫੜੇ ਗਏ ਨੌਜਵਾਨ ਦਾ ਦੂਜਾ ਸਾਥੀ ਫਰਾਰ ਹੋ ਗਿਆ। ਫੜੇ ਗਏ ਨੌਜਵਾਨ ਦਾ ਬੁਲੇਟ ਮੋਟਰਸਾਈਕਲ ਪੁਲਿਸ ਨੇ ਕਬਜ਼ੇ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ ਐੱਸਐੱਚਓ ਮਨਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਚੋਰ ਲੁਟੇਰਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।ਉਸ ਨੇ ਦੱਸਿਆ ਕਿ ਇਸ ਦੌਰਾਨ ਉਕਤ ਮੋਟਰਸਾਈਕਲ ਸਵਾਰ ਵਿਅਕਤੀ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਸਤਨਾਮ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਏਐੱਸਆਈ ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਨੱਤ ਤੋਂ ਉਕਤ ਲੁਟੇਰਿਆਂ 'ਚੋਂ ਇੱਕ ਹਰਵਿੰਦਰ ਸਿੰਘ ਉਰਫ ਹੈਰੀ ਵਾਸੀ ਘਸੀਟਪੁਰ ਨੂੰ ਕਾਬੂ ਕਰ ਲਿਆ ਅਤੇ ਉਸ ਦਾ ਬੁਲਟ ਮੋਟਰਸਾਈਕਲ ਵੀ ਕਬਜ਼ੇ 'ਚ ਲੈ ਲਿਆ ਹੈ, ਜਦਕਿ ਉਸਦਾ ਦੂਸਰਾ ਸਾਥੀ ਜੱਲਾ ਵਾਸੀ ਘਸੀਟਪੁਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕੇ ਦੋਹਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
4 से 6 दिसंबर तक पठानकोट और गुरदासपुर ज़िले के प्रत्येक ख़ज़ाना कार्यालय में पेंशनभोगियों की EKYC करके पेंशनभोगी सेवा पोर्टल से जोड़ा जाएगा ...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...
-
जिला परिषद एवं ब्लॉक समिति (पंचायत समिति) चुनाव, 2025 के दौरान किसी भी प्रकार के हथियार ले जाने पर प्रतिबंध के आदेश जारी पठानकोट, 1 दिसंबर...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
ग्रामीण बेरोजगार युवाओं हेतु डेयरी फार्मिंग हेतु चार सप्ताह का डेयरी उद्यमिता प्रशिक्षण पाठ्यक्रम प्रारंभ तिथि 01-12-2025 से 30-12-2025 तक ...
-
जिला परिषद एवं पंचायत समिति आम चुनाव-2025 का कार्यक्रम जारी --- नामांकन के लिए विभिन्न स्थानों पर व्यवस्थाएँ की गईं पठानकोट, 1 दिसंबर, 20...
-
13 दिसंबर को राष्ट्रीय लोक अदालत का आयोजन: सत्र न्यायाधीश सत्र न्यायाधीश ने लोक अदालत के संबंध में पैनल अधिवक्ताओं के साथ बैठक की पठानको...
-
भाजपा के वरिष्ठ नेता रमेश दुबे ने जिला अस्पताल पहुंचकर कोविड-19 से पीड़ित मरीजों ओर उनके परिजनों से मिलकर उनके स्वास्थ्य के बारे में चर्चा...
-
जसवां के छोटे से गाँव की बेटी को भारत सरकार के प्रवर्तन निदेशालय मे विशेष लोक अभियोजक के रूप मे हुई नियुक्ति जसवां प्रागपुर :- जखूणी गाँव क...
-
इकलौती बेटी ने दी शहीद पिता की चिता को मुखाअग्नि (कांगड़ा). इकलौती बेटी के सिर से पिता का साया उठ गया. अंतिम विदाई देते समय वह अपने पापा क...

COMMENTS