ਬਟਾਲਾ, 17 ਅਕਤੂਬਰ (ਨੀਰਜ ਸ਼ਰਮਾ, ਜਸਬੀਰ ਸਿੰਘ)-ਡਾ. ਸ਼ਾਇਰੀ ਭੰਡਾਰੀ ਐੱਸ.ਡੀ.ਐੱਮ. ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਣਾ ਮੰਡੀ ਬਟਾਲਾ ਵਿੱਚ ਝੋਨੇ ਦੀ ਆਮਦ ਸਿਖਰ ਤੇ ਹੋਣ ਕਰਕੇ ਅਤੇ ਟਰੈਫਿਕ ਦੀ ਸਮੱਸਿਆਂ ਵੱਧਣ ਕਰਕੇ ਕਿਸਾਨਾ ਨੂੰ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਨੂੰ ਹੱਲ ਕਰਨ ਲਈ ਦਾਣਾ ਮੰਡੀ ਬਟਾਲਾ ਦੇ ਗੇਟ ਨੰਬਰ 1 ਅਤੇ 2 ਤੇ ਕਰਮਚਾਰੀਆਂ ਦੀਆਂ ਰੋਟੇਸ਼ਨ ਵਾਈਜ਼ ਡਿਊਟੀ ਲਗਾਈਆਂ ਗਈਆਂ ਹਨ , ਜੋ ਟਰੈਫਿਕ ਨੂੰ ਸੁਖਾਲਾ ਬਨਾਉਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਗੇਟ ਨੰਬਰ 1 ਤੇ ਸਵੇਰੇ 7.30 ਵਜੇ ਤੋ ਨਗਰ ਨਿਗਮ ਬਟਾਲਾ ਦੇ ਕਰਮਚਾਰੀ ਸੁਰਿੰਦਰ ਕੁਮਾਰ, ਅਮਰਜੀਤ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਸਾਬੀ 2.00 ਵਜੇ ਤੱਕ ਡਿਊਟੀ ਦੇਣਗੇ, ਇਸ ਤੋਂ ਬਾਆਦ ਕਰਨ ਕੁਮਾਰ, ਗਿਫਟ, ਜਸਪਾਲ ਅਤੇ ਰਮੇਸ਼ ਲਾਲੀ ਰਾਤ 8.00 ਵਜੇ ਤੱਕ ਡਿਊਟੀ ਤੇ ਹਾਜ਼ਰ ਰਹਿਣਗੇ। ਇਸੇ ਤਰ੍ਹਾਂ ਗੇਟ ਨੰਬਰ 2 ਤੇ ਸਵੇਰੇ 7.30 ਵਜੇ ਤੋਂ ਆਈ.ਟੀ.ਆਈ ਬਟਾਲਾ ਦੇ ਕਰਮਚਾਰੀ ਨਿਰਮਲ ਸਿੰਘ, ਮੁਖਤਾਰ ਲਾਲ, ਰਜਿੰਦਰ ਸਿੰਘ, ਸੁਰਜੀਤ ਸਿੰਘ ਦੁਪਹਿਰ 2 ਵਜਹ ਤਕ ਡਿਊਟੀ ਦੇਣਗੇ। ਇਸ ਤੋ ਬਾਅਦ ਦੁਪਹਿਰ 2 ਵਜੇ ਤੋਂ ਡੀ.ਆਈ.ਸੀ.ਅਤੇ ਪੰਜਾਬ ਰੋਡਵੇਜ ਬਟਾਲਾ ਦੇ ਕਰਮਚਾਰੀ ਜੁਗਿੰਦਰ ਸਿੰਘ, ਸੌਹਣ ਲਾਲ, ਕੁਲਵੰਤ ਸਿੰਘ, ਸੁਮਿਤ ਕੁਮਾਰ ਰਾਤ 8.00 ਵਜੇ ਤੱਕ ਡਿਊਟੀ ਦੇਣਗੇ।
ਐੱਸ.ਡੀ.ਐੱਮ ਬਟਾਲਾ ਨੇ ਅੱਗੇ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਦੇ ਨਾਲ ਪੁਲਿਸ ਕਰਮਚਾਰੀਆਂ ਦੀ ਡਿਊਟੀ ਲੱਗੀ ਹੈ, ਤਾਂ ਜੋ ਆਵਾਜਾਈ ਦੌਰਾਨ ਲੋਕਾਂ ਅਤੇ ਖਾਸ ਕਰਕੇ ਦਾਣਾ ਮੰਡੀ ਵਿਚ ਆਉਣ ਵਾਲੇ ਕਿਸਾਨਾ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
टैक्सी यूनियन के अध्यक्ष के नेतृत्व में नवसृजित थानाध्यक्ष एवं उनकी टीम का किया स्वागत कार्यक्रम। मैडंखाल।।बैठक में टैक्सी यूनिय...
-
विकासखंड थौलधार में एन आर एल एम की हुई क्लस्टर बैठक।। टिहरी।।बैठक में स्वयं सहायता समूह की विभिन्न क्षेत्र की सहायता समूह के सदस...
-
मुख्य विकास अधिकारी द्वारा प्रकरणों के निस्तारण हेतु समय सीमा निर्धारित करते हुए संबंधित अधिकारियों को आवश्यक दिशा-निर्देश दिये गये। ...
-
जीरो बजट प्राकृतिक खेती भारतीय कृषि की प्राचीनतम पद्धति है प्राकृतिक खेती. डॉ राकेश यादव किसान मोर्चा जिला महामंत्री उमरिया मध्य प्रदेश ...
-
टिहरी।। जिला सड़क सुरक्षा समिति की बैठक आज जिला सभागार नई टिहरी में जिला मजिस्ट्रेट/अध्यक्ष जिला सड़क सुरक्षा समिति टिहरी गढ़वाल डाॅ.सौरभ गह...
-
कैबिनेट मंत्री सतपाल महाराज ने 1313.55 लाख की 11 विभागीय योजनाओं का किया शिलान्यास। टिहरी। उत्तराखण्ड सरकार के कैबिनेट मंत्री सत...
-
ग्राम प्रधानों ने ब्लॉक मुख्यालय थौलधार में जड़ा ताला। थौलधार।।ब्लॉक मुख्यालय थौलधार में विकासखंड के ग्राम प्रधान पूर्व निर्धारि...
-
ਜ਼ਿਲ੍ਹੇ ਦੀਆਂ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਹਿਰੀ ਦਫਤਰ ਅੱਗੇ ਲਾਇਆ ਗਿਆਂ ਰੋਸ ਧਰਨਾ ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲ...
-
भाजपा किसान मोर्चा राष्ट्रीय कार्यकारिणी बैठक बेलगाबइ कर्नाटक मे विधिवत गौ माता पूजन कर कार्यक्रम का शुभारंभ हुआ कर्नाटक भाजपा किसान मो...
COMMENTS