ਬਟਾਲਾ 26 ਅਕਤੂਬਰ (ਡਾ ਬਲਜੀਤ ਸਿੰਘ .ਨੀਰਜ ਸ਼ਰਮਾ. ਜਸਬੀਰ ਸਿੰਘ )। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਸਟਰਾਂ ਨੂੰ ਲੈਕੇ ਦਿੱਤੇ ਗਏ ਬਿਆਨ ਤੋਂ ਬਾਅਦ ਮਸੀਹ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ। ਨੈਸ਼ਨਲ ਕ੍ਰਿਸਚਨ ਲੀਗ ਦੇ ਸੂਬਾ ਪ੍ਰਧਾਨ ਜਗਦੀਸ਼ ਮਸੀਹ ਨੇ ਸਾਹਮਣੇ ਆ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਨੂੰ ਨਿੰਦਾ ਯੋਗ ਬਿਆਨ ਕਹਿੰਦੇ ਕਿਹਾ ਹੈ ਕਿ ਏਜੰਸੀਆ ਦੇ ਕਹਿਣ 'ਤੇ ਭਾਈਚਾਰੇ ਵਿੱਚ ਵੰਡੀਆਂ ਨਾ ਪਾਓ।ਇਸ ਤਰਾਂ ਦੇ ਬਿਆਨ ਅੱਗ ਲਗਾਉ ਬਿਆਨ ਹਨ ਪੜ੍ਹੇ ਲਿਖੇ, ਸੂਝਵਾਨ ਅਤੇ ਸਿੱਖ ਕੌਮ ਦੇ ਸਿਰਮੌਰ ਆਗੂ ਵਲੋਂ ਐਸੇ ਬਿਆਨ ਮਾਹੌਲ ਖਰਾਬ ਕਰ ਸਕਦੇ ਹਨ।
ਉਨਾਂ ਕਿਹਾ ਕਿ ਜਦੋਂ ਉੜੀਸਾ ਮਸੀਹ ਭਾਈਚਾਰੇ ਨੂੰ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਜਿੰਦਾ ਸਾੜ ਦਿੱਤਾ ਗਿਆ ਸੀ ਤਾਂ ਉਸ ਵੇਲੇ ਸਿਮਰਨਜੀਤ ਸਿੰਘ ਮਾਨ ਸਮੇਤ ਸਮੁੱਚਾ ਸਿੱਖ ਭਾਈਚਾਰਾ ਮਸੀਹ ਭਾਈਚਾਰੇ ਨਾਲ ਖੜ ਗਿਆ ਸੀ, ਜਿਸਤੋਂ ਸਾਫ ਸਿੱਧ ਹੋ ਗਿਆ ਸੀ ਕਿ ਸਿੱਖ ਅਤੇ ਮਸੀਹ ਭਾਈਚਾਰੇ ਦੀ ਏਕਤਾ ਨੂੰ ਕੋਈ ਤੋੜ ਨਹੀਂ ਸਕਦਾ। ਉਥੇ ਹੀ ਅਮ੍ਰਿਤਪਾਲ ਸਿੰਘ ਦੇ ਬਿਆਨਾਂ ਨੂੰ ਲੈ ਕੇ ਕਿਹਾ ਕਿ ਅਮ੍ਰਿਤਪਾਲ ਅਜੇ ਕੱਲ ਦਾ ਜਵਾਕ ਹੈ। ਉਹ 27 ਸਾਲਾਂ ਨੌਜਵਾਨ ਹੈ। ਉਸਨੂੰ ਕਿੰਨੀ ਕੁ ਸਮਝ ਹੈ ? ਉਹ ਵੀ ਏਜੰਸੀਆ ਨਾਲ ਮਿਲ ਕੇ ਇਹ ਸਭ ਕੁਝ ਕਰ ਰਿਹਾ ਹੈ ।
[Important News]$type=slider$c=4$l=0$a=0$sn=600$c=8
अधिक खबरे देखे .
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
पंजाब के जिला बरनाला में थाना सिटी-1 की पुलिस ने शनिवार को जाली करंसी समेत दो मुस्लिम समुदाय के लोगों को गिरफ्तार किया है। पकड़े गए आरोपियों...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
शहर के अंदर साफ-सफाई को लेकर विधायक ने की नगर निगम अधिकारियों के साथ मीटिंग हर रोज शहर के अंदर की जाएगी साफ-सफाई --अमित विज पठानकोट 20 ज...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
भारत के खिलाफ टी20 मैचोंके लिए विंडीज टीम घोषित पुसद:-भारत के साथ घरेलू सीरीज के लिए वेस्टइंडीज के चयनकर्ताओं ने अपनी टी20 टीम घोषित...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...

COMMENTS