ਬਟਾਲਾ 27 ਅਕਤੂਬਰ (ਡਾ ਬਲਜੀਤ ਸਿੰਘ.ਨੀਰਜ ਸ਼ਰਮਾ. ਜਸਬੀਰ ਸਿੰਘ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਜ਼ਿਲਾ ਗੁਰਦਾਸਪੁਰ ਦੀ ਮਹੀਨਾਵਰ ਮੀਟਿੰਗ ਗੁਰਦੁਆਰਾ ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣ ਵਿਖ਼ੇ ਜਿਲ੍ਹਾ ਪ੍ਰਧਾਨ ਡਾ ਪਿਆਰਾ ਸਿੰਘ ਹੰਬੋਵਾਲ਼ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ ਪਿਆਰਾ ਸਿੰਘ ਹੰਬੋਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਾਨੂੰ ਏਕਤਾ ਦੀ ਲੋੜ ਹੈ ਕਿਉਂਕਿ ਵੋਟ ਬਟੋਰੂ ਸਰਕਾਰਾ ਨੇ ਸਾਡਾ ਮਸਲਾ ਹੱਲ ਕਰਨ ਲਈ ਸਹਿਰਦ ਨਹੀਂ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਡਾਕਟਰ ਅਵਤਾਰ ਕਿਲਾ ਲਾਲ ਸਿੰਘ , ਜਿਲ੍ਹਾ ਚੇਅਰਮੈਂਨ ਡਾ ਗੁਰਨੇਕ ਸਿੰਘ ਅਤੇ ਜਿਲ੍ਹਾ ਜਨਰਲ ਸਕੱਤਰ ਡਾ ਭੂਪਿੰਦਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਨੇ ਪਿਛਲੇ ਸਮੇਂ ਕਨਵੈਨਸ਼ਨ ਕਰਕੇ ਸਾਰੇ ਸੂਬੇ ਵਿਚ ਡਾਕਟਰਾਂ ਨੂੰ ਜਾਗਰੂਕ ਕੀਤਾ ਹੈ ਅਤੇ ਅਗਲੇ ਸਮੇਂ ਵਿੱਚ ਵੱਖ ਵੱਖ ਜਥਬੰਦੀਆਂ ਵਿੱਚ ਏਕਤਾ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾਜਿਲ੍ਹਾ ਖਜਾਨਚੀ ਡਾ ਕਸ਼ਮੀਰ ਸਿੰਘ ਕਾਹਲਵਾਂ ਸੀਨਿਅਰ ਮੀਤ ਪ੍ਰਧਾਨ ਡਾ ਸੰਤੋਖ਼ ਰਾਜ ਭਗਤ,ਜਿਲ੍ਹਾ ਸਲਾਹਕਾਰ ਡਾ ਸਤਪਾਲ , ਜਿਲ੍ਹਾ ਪ੍ਰੈਸ ਸਕੱਤਰ ਡਾ ਸਤਨਾਮ ਸਿੰਘ ਕੰਡੀਲਾ, ਮੁੱਖ ਬੁਲਾਰਾ ਡਾ ਭੂਪਿੰਦਰ ਸਿੰਘ ਕਲਾਨੌਰ, ਡਾ ਅਜ਼ੀਜ਼ ਮਸੀਹ ਜਨਰਲ ਸਕੱਤਰ ਬਲਾਕ ਕਲਾਨੌਰ , ਡਾ ਸੰਤੋਖ ਸਿੰਘ ਲੀਕ ਕਲਾ, ਡਾ ਭੁਪਿੰਦਰ ਸਿੰਘ ਘੋੜੇਵਾਹ, ਡਾ ਸਤਨਾਮ ਸਿੰਘ ਭੇਟ ਪੱਤਨ ਆਦਿ ਆਗੂ ਸ਼ਾਮਿਲ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कडींसौड़/कमांद।। ईश्वर का बोध अर्थात ब्रह्मज्ञान ही सर्व श्रेष्ठ ज्ञान है मानव शरीर पाकर भी परमात्मा से अनभिज्ञ रहना वास्तव में ...
-
कण्डीसौड़।। विधानसभा अध्यक्ष श्रीमती रितु भूषण खण्डूड़ी के गंगोत्री से नई टिहरी जाते हुए कण्डीसौड़ के विकासखण्ड सभागार में भाजपा...
-
कुंभलगढ़ विधायक सुरेंद्र सिंह राठौड़ के 61 वें जन्मदिन पर आमेट के घोसुंडी पंचायत पूर्व सरपंच कान सिंह चौहान ने चांदी की तलवार दे कर शुभकामन...
-
मुख्यमंत्री पुष्कर सिंह धामी ने कहा की मुझे गौ सेवक पूज्य संत श्री महाराज जी का आशीर्वाद हर जगह प्राप्त होता है चिन्यालीसौड़।। म...
-
थौलधार।। उत्तराखंड कांग्रेस के प्रदेश अध्यक्ष करण महारा के जनसंपर्क अभियान के अंतर्गत आज विकासखंड थौलधार के कंडीसौड बाजार में का...
-
भीलवाड़ा जिले के गंगापुर स्थित गोवलिया गांव में चोरी की वारदात देवेंद्र कुमार टाक पिता ओम प्रकाश टाक निवासी गोवलिया के घर में रात को हुई चो...
-
12 जून को 'बाल विधान सभा' का सत्र बच्चे अलग-अलग भूमिकाएं निभाते हुए एक दिन के लिए सदन चलाएंगे।राजकीय वरिष्ठ माध्यमिक विद्यालय लानाच...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
राजसमंद.5 जून 2023 विश्व पर्यावरण दिवस के शुभ अवसर पर राजसमंद पर्यावरण संरक्षण के जिला संयोजक बद्री लाल माली एवं राजनगर क्षेत्र के समस्त व्य...
-
''वेदांत सत्य सनातन संस्कृति न्यास" के संस्थापक द्वारा किया गया धार्मिक पुस्तकों का वितरण।। कडींसौड़/मैडंखाल।।मैडंख...
COMMENTS