*ਪੰਜਾਬ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਆਯੋਜਿਤ ਹੋਈ ਮਾਪੇ ਅਧਿਆਪਕ ਮਿਲਣੀ*
*ਗੁਰਦਾਸਪੁਰ 15 ਅਕਤੂਬਰ (ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ )*
*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਗੁਣਾਤਮਿਕ ਲਈ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸੰਪਰਕ ਬਣਾਈ ਰੱਖਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਛਿਮਾਹੀ ਮੁਲਾਂਕਣ ਦੀ ਪ੍ਰਗਤੀ ਰਿਪੋਰਟ ਮਾਪਿਆਂ ਨਾਲ ਸਾਂਝੀ ਕਰਨ ਲਈ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਦੇ ਨਿਰਦੇਸ਼ਾਂ ਅਨੁਸਾਰ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਆ ਕੇ ਆਪਣੇ ਬੱਚਿਆਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਕਾਰੀ ਲਈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਜਿੱਥੇ ਮਾਪਿਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ।ਮਾਪੇ ਅਧਿਆਪਕ ਮਿਲਣੀ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਸਕੂਲ ਮੁਖੀਆਂ ਦੁਆਰਾ ਮਾਪਿਆਂ ਦੇ ਬੈਠਣ ਲਈ ਵਧੀਆ ਪ੍ਰਬੰਧ ਸਨ। ਜਮਾਤ ਇੰਚਾਰਜਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਹਨਾਂ ਪ੍ਰੀਖਿਆਵਾਂ ਵਿੱਚ ਰਹਿ ਗਏ ਕਮਜ਼ੋਰ ਪੱਖਾਂ ‘ਤੇ ਕਿਸ ਵਿਧੀ ਨਾਲ ਕੰਮ ਕੀਤਾ ਜਾਣਾ ਹੈ ਬਾਰੇ ਚਰਚਾ ਕੀਤੀ। ਉਹਨਾਂ ਮਾਪਿਆਂ ਨੂੰ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਪ੍ਰਗਤੀ ਬਾਰੇ ਵੀ ਦੱਸਿਆ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਵੱਖ-ਵੱਖ ਥਾਵਾਂ ‘ਤੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨਾਂ ਅਤੇ ਮੈਂਬਰਾਂ, ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਦੌਰਾਨ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆਡੀ.ਈ.ਓ. ਐਲੀ: ਅਮਰਜੀਤ ਸਿੰਘ ਭਾਟੀਆ, ਡਿਪਟੀ ਡੀ.ਈ.ਓ ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ ਐਲੀ: ਬਲਬੀਰ ਸਿੰਘ, ਬਲਾਕਾਂ ਦੇ ਬੀ.ਪੀ.ਈ.ਓ. ਅਤੇ ਪੜ੍ਹੋ ਪੰਜਾਬ ਪੜਾਓ ਪੰਜਾਬ ਟੀਮ ਵੱਲੋਂ ਵੱਖ-ਵੱਖ ਸਕੂਲ ਵਿਜਟ ਕਰਕੇ ਅਧਿਆਪਕਾਂ ਬੱਚਿਆਂ ਦੇ ਮਾਤਾ-ਪਿਤਾ ਅਤੇ ਬੱਚਿਆਂ ਨਾਲ ਗੱਲ-ਬਾਤ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
हल्दी रस्म के बीच पहुंचे अधिकारी,रुकवाया बाल विवाह- रोमी पाठक जिला बाल संरक्षण इकाई टीम के त्वरित कार्यवाही से नाबालिग बालिका को बधू बनने ...
-
भिण्ड ।। महिला डेस्क मुख्य अधिकारी dsp पूनम थापा की सक्रिय कार्यबाही मुखविर तंत्र की सूचना पर हुई कार्यबाही शासकीय इंसास गन के मिले जिंदा का...
-
॥ *ऐ री सखी, मैं शिव हो जाऊं* ॥ *ऐ री सखी, मैं शिव हो जाऊं* न पहनूं कोई कनक-अम्बर न धारूँ पीताम्बर रेशमी मैं तो मृगछाला ओढ़ इतराऊं *ऐ री ...
-
छत्तीसगढ़ टीचर्स एसोसिएशन ने शिक्षक से हुई मारपीट की निंदा की शिक्षक विजेंदर कुमार गुप्ता कोविड-19 की ड्यूटी में संलग्न थे। छत्तीसगढ़ टीचर्...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
प्रेसनोट धोलापानी ग्राम पंचायत के ग्राम विकास अधिकारी पर ₹2000 रुपये का जुर्माना *श्याम सिंह सालवी आरटीआई एक्टिविस्ट ने पांच बिंदुओ...
-
आज शाहजहांपुर जेल में बंदियों में सद्भाव व आध्यात्मिक ज्ञान दर्शन के उद्देश्य से प्रसिद्ध श्रीमद्भागवत कथावाचक परमपूज्य प्रशांत प्रभु जी महा...
-
राम भक्तों का नगर रॉबर्ट्सगंज सोनभद्र-संपूर्ण विश्व लोक ग्रंथ महाकाव्य श्री रामचरितमानस के रचनाकार संत शिरोमणि गोस्वामी ...

COMMENTS